Back

Gurdaspur - ਕਲਾਨੌਰ ਚ ਕਿਸਾਨਾਂ ਦੀ 400 ਏਕੜ ਫਸਲ ਸੜ ਤੇ ਹੋਈ ਸਵਾਹ
Gurdaspur, Punjab:
ਸਰਹੱਦੀ ਕਸਬਾ ਕਲਾਨੌਰ ਦੇ ਨਜ਼ਦੀਕ ਕਿਸਾਨਾ ਦੀ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਲੱਗ ਜਾਣ ਕਰਕੇ ਕਿਸਾਨਾਂ ਦੀ 25 ਤੋਂ 30 ਕਿਸਾਨਾਂ ਦੀ 400 ਏਕੜ ਦੇ ਕਰੀਬ ਪਕੀ ਫ਼ਸਲ ਅਤੇ ਕਿਸਾਨਾਂ ਦੀ ਕੀਮਤੀ ਮਸ਼ੀਨਰੀ ਵੀ ਅੱਗ ਦੀ ਭੇਟ ਚੜ ਕੇ ਸਵਾਹ ਹੋ ਚੁੱਕੀ ਹੈ। ਅੱਗ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਬੀਐਸਐਫ ਜਵਾਨਾਂ ਪਿੰਡਾਂ ਦੇ ਲੋਕ ਅਤੇ ਫਾਇਰ ਬ੍ਰਿਗੇਡ ਨੇ 5 ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਹੈ ਕਿਸਾਨਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਰੰਧਾਵਾਂ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਨੂੰ ਅਸ਼ਵਾਸਨ ਦਿੱਤਾ ਕਿ ਸਰਕਾਰ ਉਹਨਾਂ ਦੇ ਨਾਲ ਹੈ
1
Report