Back

Kapurthala - ਸੁਰਜੀਤ ਸਿੰਘ ਦੀ ਨਜਾਇਜ਼ ਉਸਾਰੀ 'ਤੇ ਵੱਡੀ ਕਾਰਵਾਈ, ਪਿੰਡ ਤੋਤੀ 'ਚ ਹੰਗਾਮਾ
Kapurthala, Punjab:
ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਵੱਡੀ ਕਾਰਵਾਈ ਦੌਰਾਨ ਪੰਚਾਇਤੀ ਜ਼ਮੀਨ ਉੱਪਰ ਅਣਅਧਿਕਾਰਤ ਕਬਜਾ ਕਰਕੇ ਨਸ਼ਾ ਤਸਕਰ ਸੁਰਜੀਤ ਸਿੰਘ ਉਰਫ ਤੋਤਾ ਵਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ।
ਐਸ.ਐਸ.ਪੀ.ਸ਼੍ਰੀ ਗੌਰਵ ਤੂਰਾ ਨੇ ਦਸਿਆ ਕਿ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਅੱਜ ਪਿੰਡ ਤੋਤੀ ਵਿਖੇ ਸੁਰਜੀਤ ਸਿੰਘ ਉ
0
Report