Back

ਸਤਲੁਜ ਦਰਿਆ ਦੇ ਬੰਨ ਦੇ ਨਿਰੀਖਣ ਮੌਕੇ ਡਿਪਟੀ ਕਮਿਸ਼ਨਰ
Banga Rural, Punjab:
*ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਦੇ ਬੰਨ ਦਾ ਦੌਰਾ*
*ਅਧਿਕਾਰੀਆਂ ਨੂੰ ਬੰਨ ਦੀ ਮਜ਼ਬੂਤੀ ਅਤੇ ਹੜ੍ਹ ਰੋਕੂ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼*
*ਤਾਜੋਵਾਲ, ਲਾਲੇਵਾਲ ਖੇਤਰਾਂ ‘ਚ ਬੰਨ ਦਾ ਨਿਰੀਖਣ, ਲੋਕਾਂ ਨਾਲ ਕੀਤੀ ਗੱਲਬਾਤ*
ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
0
Report
पंजाब ट्रैवल प्रोफेशनल रेगुलेशन एक्ट-2012 की धाराओं का पालन न करने के कारण उनके लाइसेंस रद्द किए गए
Banga Rural, Punjab:
ब्रेकिंग न्यूज़ --जिला नवांशहर के ऐ,डी,सी (ज)-कम-अतिरिक्त जिला मैजिस्ट्रेट राजीव वर्मा ने पंजाब ट्रैवल प्रोफेशनल रेगुलेशन एक्ट-2012 के तहत कार्रवाई करते हुए जिले में 14 विभिन्न आईलटस सेंटरों, कंसल्टेंसी और ट्रैवल एजेंसियों के लाइसेंस रद्द करने के आदेश जारी किए हैं।
जारी आदेशों के अनुसार, इन आईलटस सेंटरों, कंसल्टेंसी और ट्रैवल एजेंसियों के लाइसेंस धारकों द्वारा पंजाब ट्रैवल प्रोफेशनल रेगुलेशन एक्ट-2012 की धाराओं का पालन न करने के कारण उनके लाइसेंस रद्द किए गए हैं।
1
Report
ਸਰਕਾਰੀ ਆਦੇਸ਼ਾਂ ਤਹਿਤ 9 ਜੂਨ ਤੋਂ ਨਵਾਂਸ਼ਹਿਰ ਵਿਚ ਝੋਨੇ ਦੀ ਲੁਆਈ ਸ਼ੁਰੂ। ਨਿਰੰਤਰ ਮਿਲ ਰਹੀ ਹੈ ਬਿਜਲੀ ਦੀ ਸਪਲਾਈ
Banga Rural, Punjab:
ਐਂਕਰ -- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 9 ਜੂਨ ਤੋਂ ਝੋਨਾ ਲਾਉਣ ਦੀ ਅਪੀਲ ਕੀਤੀ ਗਈ ਸੀ ਜਿਸਨੂੰ ਲੈਕੇ ਕਿਸਾਨਾਂ ਨੇ ਸਰਕਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ 9 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕੀਤੀ ਹੈ ਇੱਕ ਕਿਸਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਸਰਕਾਰ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਲਗਵਾਈ ਸ਼ੁਰੂ ਕੀਤੀ ਹੈ ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ ਵੀ ਨਿਰੰਤਰ 8 ਘੰਟੇ ਦਿੱਤੀ ਜਾ ਰਹੀ ਹੈ ਜੋਂ ਕਿ ਸਰਕਾਰ ਦਾ ਇਹ ਵਧੀਆ ਉਪਰਾਲਾ ਹੈ ਕਿ ਕਿਸਾਨਾਂ ਨੂੰ ਨਿਰੰਤਰ ਪੂਰੀ ਬਿਜਲੀ ਦਿੱਤੀ ਜਾ ਰਹੀ ਹੈ।
1
Report