
Firozpur - ਫਿਰੋਜ਼ਪੁਰ 'ਚ ਭਿਆਨਕ ਸੜਕੀ ਹਾਦਸਾ: ਦੋ ਦੀ ਮੌਤ, ਤਿੰਨ ਜਖਮੀ
Firozpur - ਉਧਮ ਸਿੰਘ ਚੌਂਕ ’ਚ ਤੇਜ਼ ਰਫ਼ਤਾਰ ਥਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਸੀਸੀਟੀਵੀ ’ਚ ਕੈਦ ਹੋਈ ਘਟਨਾ
ਫਿਰੋਜ਼ਪੁਰ ਦੇ ਉਧਮ ਸਿੰਘ ਚੌਂਕ ਵਿਖੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿੱਥੇ ਇੱਕ ਤੇਜ਼ ਰਫ਼ਤਾਰ ਥਾਰ ਨੇ ਰੋਂਗ ਸਾਈਡ ਆ ਕੇ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿੱਚ ਉਛਲ ਕੇ ਦੂਰ ਜਾ ਡਿੱਗਿਆ ਅਤੇ ਗੰਭੀਰ ਜਖ਼ਮੀ ਹੋ ਗਿਆ। ਹਾਦਸਾ ਚੌਂਕ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਿਆ ਹੈ। ਜਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਥਾਰ ਸਵਾਰ ਮੌਕੇ ਤੋਂ ਗੱਡੀ ਲੈ ਕੇ ਭੱਜ ਗਿਆ। ਹੈਰਾਨੀ ਦੀ ਗੱਲ ਇਹ ਸੀ ਕਿ ਚੌਂਕ ਵਿੱਚ ਨਾਕਾ ਲਗਾ ਕੇ ਬੈਠੀ ਪੁਲਿਸ ਸਾਰਾ ਕੁਝ ਦੇਖਦੀ ਰਹੀ ਪਰ ਕਾਰਵਾਈ ਕਰਨ ਦੀ ਥਾਂ ਮੂਰਕ ਦਰਸ਼ਕ ਬਣੀ ਰਹੀ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ’ਚ ਜੁਟ ਗਈ ਹੈ।
Firozpur: पुलिस ने पकड़ी 12 किलो हेरोइन, नशा तस्करों का भंडाफोड़
आज तीसरे दिन फिरोजपुर पुलिस ने तीन नशा तस्करों को 12 किलो से अधिक हेरोइन और 25 लाख 12 हजार रुपये की ड्रग मनी के साथ गिरफ्तार किया। फिरोजपुर में DIG फिरोजपुर रेंज हरमनबीर सिंह गिल ने प्रेस कॉन्फ्रेंस की। पंजाब पुलिस द्वारा 31 मई तक पंजाब को नशा मुक्त और रंगला पंजाब बनाने के अभियान के तहत फिरोजपुर पुलिस लगातार पाकिस्तान से आई हेरोइन की बड़ी खेप पकड़ रही है। DIG फिरोजपुर रेंज हरमनबीर सिंह गिल ने बताया कि डेढ़ महीने पहले जब उन्होंने चार्ज संभाला था, तब से अब तक फिरोजपुर रेंज की पुलिस 150 किलोग्राम से अधिक हेरोइन पकड़ चुकी है और 662 मुकदमे दर्ज कर 814 नशा तस्करों को गिरफ्तार करके जेल भेज चुकी है। इस डेढ़ महीने में 77 लाख रुपये की ड्रग मनी भी जब्त की गई है।
Firozpur - ਪੁਲਿਸ ਨੇ 2 ਕਿਲੋ ਹੈਰੋਇਨ ਨਾਲ ਤਿੰਨ ਨੌਜਵਾਨਾਂ ਨੂੰ ਕੀਤਾ ਗਿਰਫਤਾਰ
ਫਿਰੋਜ਼ਪੁਰ ਪੁਲਿਸ ਨੇ 2 ਕਿਲੋ 70 ਗ੍ਰਾਮ ਹੈਰੋਇਨ ਅਤੇ 25 ਲੱਖ ਤੋਂ ਵਧੇਰੇ ਡਰੱਗ ਮਨੀ ਸਮੇਤ ਤਿੰਨ ਲੋਕ ਕੀਤੇ ਕਾਬੂ ਐਸ ਐਸ ਪੀ ਫਿਰੋਜ਼ਪੁਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਐਂਂਕਰ) ਫਿਰੋਜ਼ਪੁਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਫਿਰੋਜ਼ਪੁਰ ਪੁਲਿਸ 2 ਕਿਲੋ ਤੋਂ ਵਧੇਰੇ ਹੈਰੋਇਨ ਅਤੇ 25 ਲੱਖ ਰੁਪਏ ਤੋਂ ਵਧੇਰੇ ਡਰੱਗ ਸਮੇਤ ਤਿੰਨ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਉਨ੍ਹਾਂ ਅਲੱਗ ਅਲੱਗ ਟੀਮਾਂ ਬਣਾ ਜਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
भारत - पाक सिमा पर बीटिंग रिट्रीट समारोह शुरू
पंजाब के अटारी-वाघा, हुसैनीवाला और सादकी सीमा चौकियों पर भारत के बॉर्डर सिक्योरिटी फोर्स (बीएसएफ) और पाकिस्तान रेंजर्स के बीच होने वाला बीटिंग रिट्रीट समारोह 20 मई 2025 से फिर शुरू हुआ, भारत और पाकिस्तान के बीच तनाव के चलते यह समारोह 12 दिन के लिए बंद था. अब हालात में सुधार के बाद, बीएसएफ ने कुछ बदलावों के साथ इस समारोह को फिर से शुरू किया गया।