Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar150059

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ: ਮੋਹਾਲੀ ਵਿਜਲੈਂਸ ਭਵਨ 'ਚ ਸੁਰੱਖਿਆ ਸਖਤ!

PINEWZ
Jun 25, 2025 12:31:31
Sahibzada Ajit Singh Nagar, Punjab
Manish Shanker Mohali ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਵਿਜਲੈਂਸ ਫਲਾਇੰਗ ਸਕੁਡ 1 ਮੋਹਾਲੀ ਵੱਲੋਂ ਅੰਮ੍ਰਿਤਸਰ ਤੋਂ ਉਹਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਮੋਹਾਲੀ ਵਿਜਲੈਂਸ ਭਵਨ ਵਿਖੇ ਲਿਆਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਮੋਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਵਿਜਲੈਂਸ ਭਵਨ ਦੇ ਆਸ ਪਾਸ ਕਾਰ ਦਿੱਤੇ ਗਏ ਹਨ ਅਤੇ ਵਿਜਲੈਂਸ ਭਵਨ ਦੇ ਆਸ ਪਾਸ ਆਵਾਜਾਈ ਬੰਦ ਕਰ ਦਿੱਤੀ ਗਈ ਹੈ। Wt Shorts
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement