Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਪੁਲਿਸ ਮੁਕਾਬਲੇ ਵਿੱਚ ਗ੍ਰਿਫਤਾਰ ਸੋਨੀ ਸਿੰਘ ਨੇ ਕੀਤੀ ਫਾਇਰਿੰਗ!

Parambir Singh Aulakh
Jun 28, 2025 18:30:09
Amritsar, Punjab
ਅੱਜ ਸ਼ਾਮ ਤਕਰੀਬਨ 7 ਵਜੇ ਮਹਿਤਾ ਚੌਂਕ ਦੇ ਨੇੜਲੇ ਪਿੰਡ ਚਨਣ ਕੇ ਦੀ ਡਰੇਨ ਤੇ ਇੱਕ ਪੁਲਿਸ ਮੁਕਾਬਲਾ ਹੋਇਆ, ਜਿਸ ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਸੋਨੀ ਸਿੰਘ ਉਰਫ ਸੋਨੂੰ ਪੁਤਰ ਨਿਰਮਲ ਸਿੰਘ ਪਿੰਡ ਤਨੇਲ ਥਾਣਾ ਮੱਤੇਵਾਲ ਨੂੰ ਹਥਿਆਰਾਂ ਦੀ ਬਰਾਮਦਗੀ ਵਾਸਤੇ ਜਦ ਇਸ ਡਰੇਨ ਤੇ ਲਿਆਂਦਾ ਗਿਆ ਤਾਂ ਉਸਨੇ ਲੁਕਾ ਕੇ ਰੱਖੇ ਗਏ ਪਿਸਤੋਲ ਨਾਲ ਪੁਲਿਸ ਪਾਰਟੀ ਤੇ ਫਾਇਰਿੰਗ ਕਰ ਦਿੱਤੀ ਜਵਾਬੀ ਕਾਰਵਾਈ ਵਿੱਚ ਕਥਿਤ ਦੋਸ਼ੀ ਸੋਨੀ ਸਿੰਘ ਦੀ ਲੱਤ ਵਿੱਚ ਗੋਲੀ ਵੱਜੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਕੇ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਜਾ ਚੁੱਕਾ ਹੈ।
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement