Back
अमृतसर पुलिस ने चीनाडोर के खतरे के मद्देनजर टू-व्हीलर सुरक्षा रिंग वितरित शुरू की
BSBHARAT SHARMA
Jan 09, 2026 13:23:14
Amritsar, Punjab
ਚਾਈਨੀਜ਼ ਗੱਟੂ ਦੇ ਨਾਲ ਹੋਣ ਐਕਸੀਡੈਂਟਾਂ ਦੇ ਮੱਦੇ ਨਜ਼ਰ ਅੰਮ੍ਰਿਤਸਰ ਦੀ ਸਮਾਜ ਸੇਵੀ ਸੰਸਥਾ ਦਾ ਵਿਸ਼ੇਸ਼ ਉਪਰਾਲਾ
ਚਾਈਨਾ ਡੋਰ ਦੇ ਕਹਿਰ ਤੋਂ ਬਚਾਉਣ ਲਈ ਸ਼ਹਿਰ ਵਾਸੀਆਂ ਨੂੰ ਵੰਡੇ ਵਿਸ਼ੇਸ਼ ਰਿੰਗ
ਟੂ ਵੀਲਰ ਤੇ ਫਿਟ ਕਰਕੇ ਚਾਈਨਾ ਡੋਰ ਤੋਂ ਕੀਤਾ ਜਾ ਸਕਦਾ ਹੈ ਬਚਾ ਇਸ ਸਾਲ ਇਕ ਲੱਖ ਐਂਗਲ ਰਿੰਗ ਵੰਡਣ ਦਾ ਰੱਖਿਆ ਟੀਚਾ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਰ:ring ਵੰਡਣ ਦਾ ਆਗਾਜ਼
ਲੋਹੜੀ ਮੌਕੇ ਚਾਈਨਾ ਡੋਰ ਤੋਂ ਦੂਰ ਰਹਿਣ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਪੀਲ
ਚਾਈਨਾ ਡੋਰ ਖ਼ਿਲਾਫ਼ सਖ਼ਤ ਕਾਰਵਾਈ: 24 ਕੇਸ ਦਰਜ, 28 ਗਿਰਫ਼ਤਾਰੀਆਂ, ਹਜ਼ਾਰਾਂ ਗਟੁ ਬਰਾਮਦ
ਡਰੋਨ ਨਿਗਰਾਨੀ ਤੇ ਟੂ-ਵੀਲਰ ਸੇਫ਼ਟੀ ਰਿੰਗਸ ਨਾਲ ਚਾਈਨਾ ਡੋਰ ਤੋਂ ਬਚਾਅ ਦੀ ਮੁਹਿੰਮ ਤੇਜ਼
ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ। ਨਾਵਲਟੀ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਬਲਿਕ ਸੇਫ਼ਟੀ ਪੁਲਿਸ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਨਸਾਨੀ ਜਾਨ ਦੀ ਰੱਖਿਆ ਕਰਨਾ ਸਾਡਾ ਮੁੱਖ ਫਰਜ਼ ਹੈ। ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਸਟ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਡਰੋਨ ਰਾਹੀਂ ਚਾਈਨਾ ਡੋਰ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਸੀ, ਜਿਸਦੇ ਕਾਫ਼ੀ ਵਧੀਆ ਨਤੀਜੇ ਸਾਹਮਣੇ ਆਏ। ਇਸ ਵਾਰ ਵੀ ਹਰਸਿਮਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਹ ਪਹਿਲ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਟੀਮ ਨੂੰ ਵਧਾਈ ਅਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੂ-ਵੀਲਰ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਮੈਟਲ ਸੇਫ਼ਟੀ ਨੈਕ ਸੇਵਰ (ਰਿੰਗਸ) ਚਾਈਨਾ ਡੋਰ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਹਨ, ਜੋ ਅਚਾਨਕ ਡੋਰ ਉਲਝਣ ਦੀ ਸਥਿਤੀ ਵਿੱਚ ਸਵਾਰ ਨੂੰ ਬਚਣ ਲਈ ਸਮਾਂ ਦਿੰਦੇ ਹਨ। ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ 2024 ਤੋਂ 2026 ਦੀ ਸ਼ੁਰੂਆਤ ਤੱਕ ਚਾਈਨਾ ਡੋਰ ਸਬੰਧੀ 24 ਕੇਸ ਦਰਜ ਕੀਤੇ ਗਏ ਹਨ, 28 ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਅਤੇ 4276 ਗੱਟੂ ਬਰਾਮਦ ਕੀਤੇ ਗਏ ਹਨ। ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਨਹੀਂ, ਸਗੋਂ ਬੱਚਿਆਂ ਅਤੇ ਬੇਜ਼ੁਬਾਨ ਜਾਨਵਰਾਂ ਲਈ ਵੀ ਵੱਡਾ ਖ਼ਤਰਾ ਹੈ। ਆਖ਼ਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸ਼ੌਕ ਪੂਰੇ ਕਰੋ ਪਰ ਸਮਾਜ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਨਾ ਪਾਓ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
33
Report
0
Report
बाराबंकी टोलप्लाजा पर अधिवक्ता पर जानलेवा हमला को लेकर जखनिया बार एसोसिएशन के अधिवक्ताओं का प्रदर्शन
0
Report
सोफीपुर में बाबा साहब की प्रतिमा से छेड़छाड़ को लेकर गांव में आक्रोश, प्रशासन ने समझाबुझा कर कराया..
0
Report
0
Report
0
Report
0
Report