Back
बठिंडा सहकारी बैंक के नए चेयरमैन बने अमरदीप सिंह राजन
KBKulbir Beera
Jan 09, 2026 14:57:57
Bathinda, Punjab
ਬਠਿੰਡਾ ਦੀ ਸਹਿਕਾਰੀ ਬੈਂਕ ਦੇ ਨਵੇਂ ਚੇਅਰਮੈਨ ਬਣੇ ਅਮਰਦੀਪ ਸਿੰਘ ਰਾਜਨ
ਪਾਰਟੀ ਨੇ ਮੇਰੀ 14 ਸਾਲਾਂ ਦੀ ਮਿਹਨਤ ਨੂੰ ਦੇਖਦੇ ਹੋਏ ਮੈਨੂੰ ਚੇਅਰਮੈਨ ਬਣਾਇਆ
ਪਿਛਲੇ ਦਿਨੀ ਬਠਿੰਡਾ ਦੇ ਸਹਿਕਾਰੀ ਬੈਂਕ ਦੀ ਚੋਣ ਹੋਈ ਸੀ ਜਿਸ ਵਿੱਚ ਆਮ ਆਦਮੀ پਾਰਟੀ ਦੇ ਪੁਰਾਣੇ ਤੇ ਸੀਨੀਅਰ ਵਰਕਰ ਅਮਰਦੀਪ ਸਿੰਘ ਰਾਜਨ ਨੂੰ ਚੋਣ ਜਿੱਤਣ ਉਪਰੰਤ ਚੇਅਰਮੈਨ ਬਣਾਇਆ ਗਿਆ ਅੱਜ ਸਹਿਕਾਰੀ ਬੈਂਕ ਵਿੱਚ ਉਹਨਾਂ ਨੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਮੇਹਰ ਨਗਰ ਨਿਗਮ ਪਦਮਜੀਤ ਮਹਿਤਾ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਵੀ ਮੌਕੇ ਤੇ ਪੁੱਜੇ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵੇਂ ਬਣੇ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੇ ਕਿਹਾ ਕਿ ਮੈਂ ਪਿਛਲੇ 14 ਸਾਲਾਂ ਤੋਂ ਲਗਾਤਾਰ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹਾਂ ਮੇਰੀਆਂ ਅਣਥੱਕ ਸੇਵਾਵਾਂ ਨੂੰ ਦੇਖਦੇ ਹੋਏ ਮੈਨੂੰ ਪਾਰਟੀ ਦੇ ਪ੍ਰਧਾਨ ਅਤੇ ਲੀਡਰਸ਼ਿਪ ਵੱਲੋਂ ਚੇਅਰਮੈਨੀ ਦਾ ਅਹੁਦਾ ਬਖਸ਼ਿਆ ਗਿਆ ਹੈ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਅਤੇ ਇਮਾਨਦਾਰੀ ਦੇ ਨਾਲ ਆਪਣੇ ਅਹੁਦੇ ਦੀ ਲੋਕਾਂ ਲਈ ਵਰਤੋਂ ਕਰਾਂਗਾ।
ਬਾਈਟ ਅਮਰਦੀਪ ਸਿੰਘ ਰਾਜਨ ਚੇਅਰਮੈਨ ਸਹਿਕਾਰੀ ਬੈਂਕ ਜਿਲਾ ਬਠਿੰਡਡਾ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
Raebareli, Uttar Pradesh:रायबरेली: नाबालिग से छेड़छाड़ का मामला
पुलिस ने वांछित आरोपी को किया गिरफ्तार
आरोपी आलोक को पुलिस ने गिरफ्तार कर भेजा जेल
आरोपी पर नाबालिग से छेड़छाड़ का था आरोप
सलोन कोतवाली पुलिस ने की गिरफ्तारी
0
Report
0
Report
ASAshutosh Sharma1
FollowJan 09, 2026 23:33:200
Report
VKVIKRANT KUMAR
FollowJan 09, 2026 23:33:060
Report
ADArvind Dubey
FollowJan 09, 2026 23:32:470
Report
PPPraveen Pandey
FollowJan 09, 2026 23:32:270
Report
SMSarfaraj Musa
FollowJan 09, 2026 23:32:160
Report
ANAbhishek Nirla
FollowJan 09, 2026 23:32:020
Report
ANAbhishek Nirla
FollowJan 09, 2026 23:31:420
Report
RKRishikesh Kumar
FollowJan 09, 2026 23:31:200
Report
LSLaxmi Sharma
FollowJan 09, 2026 23:30:580
Report