Back
बठिंडा में नशा तस्करों के खिलाफ अभियान, धोबियाणा बस्ती में पीला पंजा चला
KBKulbir Beera
Oct 28, 2025 12:15:45
Bathinda, Punjab
ਬਠਿੰਡਾ ਵਿੱਚ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ
ਨਜਾਇਜ਼ ਕੀਤੀ ਗਈ ਉਸਾਰੀ ਤੇ ਚਲਾਇਆ ਗਿਆ ਪੀਲਾ ਪੰਜਾ
ਬਠਿੰਡਾ ਪੁਲਿਸ ਵੱਲੋਂ ਲਗਾਤਾਰ ਧੋਬੀਆਣਾ ਬਸਤੀ ਵਿੱਚ ਕੀਤੀ ਜਾ ਰਹੀ ਹੈ ਕਾਰਵਾਈ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨਸ਼ੇ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ, ਬਠਿੰਡਾ ਦੇ ਬਦਨਾਮ ਇਲਾਕੇ ਵਜੋਂ ਜਾਣੇ ਜਾਂਦੇ ਧੋਬੀਆਣਾ ਬਸਤੀ ਵਿੱਚ ਨਸ਼ਾ ਤਸ਼ਕਰ ਵੱਲੋਂ ਉਡਾ ਦੀ ਸਰਕਾਰੀ ਜਗ੍ਹਾ ਤੇ ਨਜਾਇਜ਼ ਉਸਾਰੀ ਕਰਕੇ ਬਣਾਏ ਗਏ ਘਰ ਉੱਪਰ ਪੀਲਾ ਪੰਜਾ ਚਲਾਇਆ ਗਿਆ, ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਸਿਵਿਲ ਪ੍ਰਸ਼ਾਸਨ ਦੇ ਅਧਿਕਾਰੀ ਤੈਨਾਤ ਕੀਤੇ ਗਏ,
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ
ਮਨਜੀਤ ਕੌਰ ਉਰਫ ਹਰਬੰਸ ਕੌਰ ਉਰਫ ਬੰਸੋ ਪਤਨੀ ਕਾਲਾ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਉਸਾਰੀ ਗਈ ਸੀ। ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ。
ਇਸ ਮੌਕੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਜਿਲ੍ਹੇ ਵਿੱਚ ਵਿਆपਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤੇ ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਇੱਕ ਮੁੱਕਦਮਾ ਦਰਜ ਹੈ。
ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 1311 ਮੁਕੱਦਮੇ ਦਰਜ ਕਰਕੇ 1973 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਹਨਾਂ ਵਿੱਚ 68 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
6
Report
14
Report
पिपरिया में संचालित टोल टैक्स को बंद करने के सांसद दर्शन सिंह ने दिये निर्देश सभी ब्लाइंड स्पॉट हटाक
11
Report
14
Report
10
Report
*थाना कटरा बाजार क्षेत्रांतर्गत 02 बच्चों के तालाब में डूबने से हुई मृत्यु के संबंध में अपर पुलिस अध
Gonda, Uttar Pradesh:*थाना कटरा बाजार क्षेत्रांतर्गत 02 बच्चों के तालाब में डूबने से हुई मृत्यु के संबंध में अपर पुलिस अधीक्षक पश्चिमी राधेश्याम राय की बाइट* 👇
3
Report
Daranagar, Saini, Uttar Pradesh:नवागत DM अमित पाल शर्मा ने कार्यभार ग्रहण किया
कोषागार पहुंच कर कार्यभार ग्रहण किया
ADM CDO साथ मौजूद रहे
8
Report
7
Report
1
Report
हापुड थानां बहादुरगढ़ पुलिस की 20000 के इनामी गैंगस्टर बदमाश से मुठभेड़ घायल पुलिस से हाथ जोड़ मांग रहा
5
Report
3
Report
13
Report
9
Report
5
Report
7
Report
