Back
दमदमा साहिब में गुरु गोबिंद सिंह के प्रकाश उत्सव के धार्मिक कार्यक्रमों की धूम
KBKulbir Beera
Dec 27, 2025 10:51:48
Bathinda, Punjab
ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਵਿੱਚ ਚੌਥੇ ਤਖਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਕੀਤੇ ਗਏ, ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ,
ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਸਮਾਗਮਾਂ ਦੌਰਾਨ ਤਖਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਸਿੱਖ ਇਤਿਹਾਸ ਨਾਲ ਜੋੜਿਆ,
ਜਦੋਂ ਕਿ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਤੋਂ ਪ੍ਰਕਾਸ਼ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਮੌਕੇ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ, ਇਸ ਮੌਕੇ 10 ਮਿੰਟ ਮੂਲ ਮੰਤਰ ਦਾ ਜਾਪ ਅਤੇ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ, ਤਖਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਸੰਗਤਾਂ ਵੱਲੋਂ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦੀਆਂ ਆਮਦ ਲਈ ਲੰਗਰ ਵੀ ਲਗਾਏ ਗਏ
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
PPPraveen Pandey
FollowDec 27, 2025 12:22:520
Report
KCKULDEEP CHAUHAN
FollowDec 27, 2025 12:22:400
Report
BSBhanu Sharma
FollowDec 27, 2025 12:22:240
Report
SRSANDEEP RATHORE
FollowDec 27, 2025 12:22:100
Report
BSBhanu Sharma
FollowDec 27, 2025 12:21:570
Report
HUHITESH UPADHYAY
FollowDec 27, 2025 12:20:340
Report
0
Report
RRRaju Raj
FollowDec 27, 2025 12:20:010
Report
NJNitish Jha
FollowDec 27, 2025 12:19:490
Report
NJNitish Jha
FollowDec 27, 2025 12:19:330
Report
NJNitish Jha
FollowDec 27, 2025 12:19:230
Report
SMSandeep Mishra
FollowDec 27, 2025 12:19:110
Report