Back
फरीदकोट बस स्टॉप पर युवती से मोबाइल छीना; मारपीट के बाद उसे हिरासत में लिया गया
NSNaresh Sethi
Jan 08, 2026 13:58:07
Kot Kapura, Punjab
ਫਰੀਦਕੋਟ ਦੇ ਬੱਸ ਸਟੈਂਡ ਦੇ ਬਾਹਰ ਇੱਕ ਲੜਕੀ ਜੋ ਮੋਬਾਈਲ ਤੇ ਕਿਸੇ ਨਾਲ ਗੱਲ ਕਰ ਰਹੀ ਸੀ ਤਾਂ ਪਿੱਛੋਂ ਆ ਰਹੇ ਇੱਕ ਝਪੱਟ ਮਾਰ ਉਸਦਾ ਮੋਬਾਇਲ ਝਪੱਟ ਕੇ ਫਰਾਰ ਹੋ ਗਿਆ। ਲੜਕੀ ਦੇ ਸ਼ੋਰ ਪਾਉਣ ਤੇ ਜਦੋਂ ਆਸ ਪਾਸ ਦੇ ਲੋਕों ਨੂੰ ਜਦ ਇਸ ਗੱਲ ਦਾ ਪਤਾ ਲੱਗਾ ਤਾਂ ਉਹਨਾਂ ਵੱਲੋਂ ਝਪੱਟ ਮਾਰ ਦਾ ਪਿੱਛਾ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਥੋੜੀ ਦੂਰੀ ਤੇ ਕਾਬੂ ਕਰ ਲਿਆ ਗਿਆ। ਲੋਕਾਂ ਵੱਲੋਂ ਉਸ ਨੂੰ ਕਾਬੂ ਕਰਕੇ ਉਸ ਦੀ ਰੱਜ ਕੇ ਛਿੱਤਰ ਪਰੇਡ ਕੀਤੀ ਅਤੇ ਜਿਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ। ਮੋਬਾਇਲ ਖੋਏ ਜਾਣ ਤੇ ਲੜਕੀ ਨੇ ਦੱਸਿਆ ਕਿ ਉਹ ਬੱਸ ਸਟੈਂਡ ਦੇ ਨਜ਼ਦੀਕ ਆ ਰਹੀ ਸੀ ਅਤੇ ਫੋਨ ਤੇ ਆਪਣੀ ਮਾਂ ਨਾਲ ਗੱਲਬਾਤ ਕਰ ਰਹੀ ਸੀ ਕਿ ਪਿੱਛੋਂ ਆ ਰਹੇ ਇਸ ਵਿਅਕਤੀ ਵੱਲੋਂ ਉਸਦਾ ਮੋਬਾਇਲ ਖੋਹ ਲਿਆ ਅਤੇ ਭੱਜ گیا ਜਿਸ ਨੂੰ ਬਾਅਦ ਵਿੱਚ ਲੋਕਾਂ ਨੇ ਫੜਿਆ। ਹਾਲਾਂਕਿ ਇਸ ਕੁੱਟਮਾਰ ਦੇ ਦੌਰਾਨ ਲੜਕੀ ਦਾ ਮੋਬਾਇਲ ਫੋਨ ਰਿਕਵਰ ਨਹੀਂ ਹੋ ਸਕਿਆ ਪਰ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਜਾਇਆ ਗਿਆ.
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
किसान के खेत के किनारे पेड़ पर चढ़ा तेंदुआ, हाका लगाने के बाद भी 15 मिनट तक डटा रहा, फिर जंगल में भागा
0
Report
0
Report
0
Report
जसराना में आरएसएस द्वारा आयोजित किया गया हिन्दू सम्मेलन जसराना। राष्ट्रीय स्वयंसेवक संघ के शताब्दी व
0
Report
सात युवकों ने लगाई युवक की पिटाई, वीडियो वायरल जसराना। थाना क्षेत्र के पचवा चौराहे पर कुछ युवकों द्व
0
Report
0
Report
0
Report
0
Report
0
Report
1
Report
1
Report
महोबा - पुलिस ने किया लूट की वारदात का खुलाशा , वारदात निकली झूठी , पुलिस ने 2 लोगो को किया गिरफ्तार
67
Report
1
Report