Back
जैतों पुलिस ने चाइना डोर बेचने वाले को 90 डोर के साथ गिरफ्तार
KCKhem Chand
Jan 01, 2026 14:20:14
Kot Kapura, Punjab
ਚਾਈਨਾ ਡੋਰ ਦੀ ਵਿਕਰੀ ਕਰਨ ਵਾਲਾ ਸਖਸ਼ ਜੈਤੋ ਪੁਲਿਸ ਅੜਿੱਕੇ, ਦੋਸ਼ੀ ਪਾਸੋ ਚਾਈਨਾ ਡੋਰ ਦੇ 90 ਗੱਟੂ ਕੀਤੇ ਬਰਾਮਦ
ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੀ ਅਗਵਾਈ ਵਿੱਚ ਜੈਤੋ ਪੁਲਿਸ ਵੱਲੋ ਲਗਾਤਾਰ ਚਾਇਨਾ ਡੋਰ ਵੇਚਣ ਵਾਲਿਆ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਇੱਕ ਹੋਰ ਸਫਲতা ਹਾਸਿਲ ਕਰਦੇ ਹੋਏ ਜੋਗੇਸ਼ਵਰ ਸਿੰਘ ਐਸ.ਪੀ ਇੰਨਵੈਸਟਗੇਸ਼ਨ ਦੀ ਰਹીનੁਮਾਈ ਅਤੇ ਇਕਬਾਲ ਸਿੰਘ ਡੀ.ਐਸ.ਪੀ ਜੈਤੋ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਕਰਦੇ ਹੋਏ ਥਾਣਾ ਜੈਤੋ ਵੱਲੋ ਇੱਕ ਦੋਸ਼ੀ ਨੂੰ 90 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ。
ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਮੰਗਤ ਲਾਲ ਉਰਫ ਕਾਲਾ ਕਵਾੜੀਆਂ ਪੁੱਤਰ ਅਮੀ ਚੰਦ ਵਜੋ ਹੋਈ ਹੈ, ਜੋ ਕਿ ਮੁਕਤਸਰ ਰੋਡ, ਜੈਤੋ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਿਕ ਮਿਤੀ 31 ਦਸੰਬਰ ਨੂੰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਦੋਸ਼ੀ ਮੰਗਤ ਲਾਲ ਉਰਫ ਕਾਲਾ ਕਵਾੜੀਆ ਜੋ ਆਪਣੇ ਮਕਾਨ ਵਿੱਚ ਚਾਈਨਾ ਡੋਰ (ਪਲਾਸਟਿਕ ਡੋਰ) ਵੇਚਣ ਦਾ ਕੰਮ ਕਰ ਰਿਹਾ ਹੈ। ਜਿਸ ਨਾਲ ਮਨੁੱਖੀ ਅਤੇ ਪਸ਼ੂ/ਪੰਛੀਆ ਦੀ ਜਾਨਾ ਨੂੰ ਖਤਰੇ ਵਿੱਚ ਪਾਉਦਾ ਹੈ। ਜਿਸ ਉਪਰੰਤ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਮੰਗਤ ਲਾਲ ਉਰਫ ਕਾਲਾ ਕਵਾੜੀਆ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਜੈਤੋ ਵਿਖੇ ਬੀ.ਐਨ.ਐਸ ਦੀ ਧਾਰਾ 223, 125 ਤਹਿਤ ਮੁਕੱਦਮਾ ਨੰਬਰ 217 ਮਿਤੀ 31.12.2025 ਦਰਜ ਰਜਿਸਟਰ ਕੀਤਾ ਗਿਆ ਹੈ।
ਜੈਤੋ ਪੁਲਿਸ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋ ਕਰਨ ਵਾਲਿਆ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਕਿ ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਜੈਤੋ ਪੁਲਿਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆ ਸਬੰਧੀ ਕੋਈ ਵੀ ਜਾਣCAR ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਆਪਣੇ ਨਜਦੀਕ ਦੇ ਪੁਲਿਸ ਸਟੇਸ਼ਨ ਤੇ ਦੇ ਸਕਦੇ ਹੋ。
ਮੁਕੱਦਮਾ ਨੰਬਰ 217 ਮਿਤੀ 31.12.2025
ਅਧੀਨ ਧਾਰਾ 223, 125 ਬੀ.ਐਨ.ਐਸ ਥਾਣਾ ਜੈਤੋ
ਦੋਸ਼ੀ ਦਾ ਵੇਰਵਾ ਮੰਗਤ ਲਾਲ ਉਰਫ ਕਾਲਾ ਕਵਾੜੀਆਂ ਪੁੱਤਰ ਅਮੀ ਚੰਦ ਵਾਸੀ ਮੁਕਤਸਰ ਰੋਡ ਜੈਤੋ
ਬਰਾਮਦਗੀ 90 ਗੱਟੂ ਚਾਈਨਾ ਡੋਰ
ਬਾਈਟ ਇਕਬਾਲ ਸਿੰਘ ਸੰਧੂ ਡੀ ਐਸ ਪੀ ਜੈਤੋ
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
VKVijay1 Kumar
FollowJan 01, 2026 15:33:210
Report
DRDamodar Raigar
FollowJan 01, 2026 15:33:100
Report
RJRahul Joshi
FollowJan 01, 2026 15:32:440
Report
YSYeswent Sinha
FollowJan 01, 2026 15:31:520
Report
ATALOK TRIPATHI
FollowJan 01, 2026 15:31:060
Report
0
Report
ASABDUL SATTAR
FollowJan 01, 2026 15:30:260
Report
HBHeeralal Bhati
FollowJan 01, 2026 15:30:150
Report
0
Report
1
Report
DDDeepak Dwivedi
FollowJan 01, 2026 15:17:530
Report