Back
Faridkot151204blurImage

ਕੋਟਕਪੂਰਾ ਨਗਰ ਕੌਂਸਲ ਸਫਾਈ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਖਤਮ

Khem Chand
Aug 09, 2024 17:04:00
Kot Kapura, Punjab

ਕੋਟਕਪੂਰਾ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਖਤਮ ਹੋ ਗਈ। ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ 'ਚ ਅਣਗੌਲੇ ਜਾਣ ਦਾ ਦੋਸ਼ ਲਗਾਇਆ ਸੀ। ਕਾਰਜਸਾਧਕ ਅਫਸਰ ਅਮਰਿੰਦਰ ਸਿੰਘ ਨੇ ਮੰਗਾਂ 'ਤੇ ਕਾਰਵਾਈ ਅਤੇ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ। 150 ਕੰਟਰੈਕਟ ਅਤੇ 50 ਆਊਟਸੋਰਸਿੰਗ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯੁਕਤੀ ਪੱਤਰ ਦਿੱਤੇ ਜਾਣਗੇ। ਲਿਖਤੀ ਭਰੋਸੇ ਤੋਂ ਬਾਅਦ ਕਰਮਚਾਰੀ ਕੰਮ 'ਤੇ ਪਰਤੇ।

0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|