Back
पंजाब में भारी ड्रग्स ब्रामदगी: 5.37 किलो heroin समेत कई नशीले पदार्थ पकड़े गए
KCKhem Chand
Mar 12, 2026 07:18:43
Kot Kapura, Punjab
ਐਸ.ਐੱਸ.ਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ
— ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ: ਡਾ. ਪ੍ਰਗਿਆ ਜੈਨ ਐਸ.ਐਸ.ਪੀ
— 5.37 ਕਿਲੋਗ੍ਰਾਨ ਤੋ ਵੱਧ ਹੈਰੋਇਨ, 01 ਕੁਇੰਟਲ 78 ਕਿਲੋ ਪੋਸਤ, 8650 ਨਸ਼ੀਲੀਆਂ ਗੋਲੀਆਂ/ਕੈਪਸੂਲ, 202 ਗ੍ਰਾਮ ਆਈਸ ਡਰੱਗ ਅਤੇ 01 ਕਿਲੋ तੋ ਵੱਧ ਗਾਜੇ ਨੂੰ ਕਰਵਾਇਆ ਗਿਆ ਨਸ਼ਟ
— ਪੁਲਿਸ ਵੱਲੋ ਯੁੱਧ ਨਸ਼ੀਆ ਵਿਰੁੱਧ ਮੁਹਿੰਮ ਦੌਰਾਨ ਮਾਰਚ-2025 ਤੋ ਲੈ ਕੇ ਹੁਣ ਤੱਕ 1089 ਮੁਕੱਦਮੇ ਦਰਜ ਕਰਕੇ 1652 ਦੋਸ਼ੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ
— ਪਿਛਲੇ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਦੇ ਕਰੀਬ ਕੀਮਤ ਦੀ ਜਾਇਦਾਤ ਕਰਵਾਈ ਗਈ ਫਰੀਜ
ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਜਾਰੀ ਮੁਹੁਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ, ਦੀ ਨਿਗਰਾਨੀ ਹੇਠ ਵੀਰਵਾਰ ਨੂੰ ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ 5.37 ਕਿਲੋਗ੍ਰਾਮ ਤੋ ਵੱਧ ਹੈਰੋਇਨ, 01 ਕੁਇੰਟਲ 78 ਕਿਲੋ ਪੋਸਤ, 8650 ਨਸ਼ੀਲੀਆਂ ਗੋਲੀਆਂ/ਕੈਪਸੂਲ, 202 ਗ੍ਰਾਮ ਆਈਸ ਡਰੱਗ ਅਤੇ 01 ਕਿਲੋ ਤੋ ਵੱਧ ਗਾਜਾ ਨੂੰ ਨਸ਼ਟ ਕੀਤਾ ਗਿਆ।
ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰਈ ਦਿੰਦੇ ਹੋਏ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 66 ਐਨ.ਡੀ.ਪੀ.ਐੱਸ. ਮਾਮਲਿਆਂ ਨਾਲ ਸਬੰਧਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲਿਸ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੌਰਾਨ ਪੁਲਿਸ ਵੱਲੋ मਾਰਚ 2025 ਤੋ ਲੈ ਕੇ ਹੁਣ ਤੱਕ 1089 ਮੁਕੱਦਮੇ ਦਰਜ ਕਰਕੇ 1652 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ ਮਹੀਜ 19 ਮਹੀਨਿਆਂ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਿਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ。
ਐਸ.ਐਸ.ਪੀ ਨੇ ਇਸ ਦੌਰਾਨ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।
ਬਾਈਟ ਡਾ. ਪ੍ਰਗਿਆ ਜੈਨ ਐਸ.ਐਸ.ਪੀ
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
SYSUNIL YADAV
FollowMar 12, 2026 08:36:440
Report
RSRAhul Sisodia
FollowMar 12, 2026 08:36:23Noida, Uttar Pradesh:MANDYA (KARNATAKA): COURT RECEIVES BOMB THREAT VIA EMAIL/ VISUALS / REAX
0
Report
DVDinesh Vishwakarma
FollowMar 12, 2026 08:36:070
Report
JGJugal Gandhi
FollowMar 12, 2026 08:35:490
Report
ASANIMESH SINGH
FollowMar 12, 2026 08:35:260
Report
SSSHAILENDAR SINGH THAKUR
FollowMar 12, 2026 08:34:400
Report
ADAbhijeet Dave
FollowMar 12, 2026 08:34:190
Report
HNHEMKANT NAUTIYAL
FollowMar 12, 2026 08:33:580
Report
KKKRISNDEV KUMAR
FollowMar 12, 2026 08:33:240
Report
GPGovind Prasad Pandey
FollowMar 12, 2026 08:33:020
Report
RSRajkumar Singh
FollowMar 12, 2026 08:32:510
Report
RKRANJEET Kumar OJHA
FollowMar 12, 2026 08:32:160
Report
PKPankaj Kumar
FollowMar 12, 2026 08:31:560
Report
ASAkhilesh Sharma
FollowMar 12, 2026 08:31:410
Report
SSSHAILENDAR SINGH THAKUR
FollowMar 12, 2026 08:31:190
Report