Back
पंजाब मंत्री अमन अरोड़ा ने फरीदकोट के अस्पताल में हेल्थ स्किल डेवलपमेंट उद्घाटन किया
NSNaresh Sethi
Jan 09, 2026 15:43:44
Kot Kapura, Punjab
ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅੰਦਰ ਚੱਲ ਰਹੇ ਹੈਲਥ ਸਕਿੱਲ ਡਿਵੈਲਪਮੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ।ਗੌਰਤਲਬ ਹੈ ਕਿ ਪੰਜਾਬ ਸਰਕਾਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਚਕਾਰ ਇੱਕ ਐਮ. ਉਂ.ਯੂ ਸਾਈਨ ਹੋਇਆ ਸੀ ਜਿਸ ਅਨੁਸਾਰ ਨੌਜਵਾਨਾਂ ਨੂੰ ਸਿਹਤ ਸਬੰਧੀ ਹੁਨਰ ਨੂੰ ਵਿਕਸਤ ਕਰਨ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ । ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕੇ ਅੱਜ ਦੇ ਸਮੇ ਚ ਹੈਲਥ ਵਰਕਰਾਂ ਦੀ ਪੰਜਾਬ ਯਾ ਭਾਰਤ ਹੀ ਨਹੀਂ ਪੁਰੀ ਦੁਨੀਆਂ ਚ ਮੰਗ ਵਧੀ ਹੈ ਅਤੇ ਪੰਜਾਬ ਸਰਕਾਰ ਦੇ ਉਦਮਾ ਸਦਕਾ ਨੌਜਵਾਨਾਂ ਨੂੰ ਇਸ ਫੀਲਡ ਚ ਹੁਨਰਮੰਦ ਬਣਾਇਆ ਜਾਂਦਾ ਹੈ ਜਿਸ ਨਾਲ ਉਹ ਖੁਦ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਚ ਨਰਸਿੰਗ ਸਟਾਫ ਦੀ ਕਮੀ ਦੇ ਚਲਦੇ ਵੀ ਇਨ੍ਹਾਂ ਦੀ ਟ੍ਰੇਨਿੰਗ ਤੋਂ ਬਾਅਦ ਹਸਪਤਾਲਾਂ ਚ ਸੇਵਾਵਾਂ ਲਈਆ ਜ਼ਾ ਸਕਣਗੀਆਂ ਅਤੇ ਆਉਣ ਵਾਲੇ ਸਮੇਂ ਚ ਨੌਜਵਾਨਾਂ ਦਾ ਭਵਿੱਖ ਹੋਰ ਵੀ ਵਧੀਆ ਬਣ ਸਕੇਗਾ।ਉਨਾਂ ਇਸ ਉੱਦਮ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡ੍ਰਾ ਰਾਜੀਵ ਸੂਦ ਦੀ ਵੀ ਸਲਾਂਘਾ ਕੀਤੀ ਹੈ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
Raebareli, Uttar Pradesh:रायबरेली: नाबालिग से छेड़छाड़ का मामला
पुलिस ने वांछित आरोपी को किया गिरफ्तार
आरोपी आलोक को पुलिस ने गिरफ्तार कर भेजा जेल
आरोपी पर नाबालिग से छेड़छाड़ का था आरोप
सलोन कोतवाली पुलिस ने की गिरफ्तारी
0
Report
0
Report
ASAshutosh Sharma1
FollowJan 09, 2026 23:33:200
Report
VKVIKRANT KUMAR
FollowJan 09, 2026 23:33:060
Report
ADArvind Dubey
FollowJan 09, 2026 23:32:470
Report
PPPraveen Pandey
FollowJan 09, 2026 23:32:270
Report
SMSarfaraj Musa
FollowJan 09, 2026 23:32:160
Report
ANAbhishek Nirla
FollowJan 09, 2026 23:32:020
Report
ANAbhishek Nirla
FollowJan 09, 2026 23:31:420
Report
RKRishikesh Kumar
FollowJan 09, 2026 23:31:200
Report