Back
फतेहगढ़ साहिब के पास केंद्र के टायर तले दादी-पोती की मौत, हादसा भीषण
JSJagmeet Singh
Jan 05, 2026 08:54:13
Fatehgarh Sahib, Punjab
ਡੀਸੀ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਇੱਕ ਕੈਂਟਰ ਦੇ ਟਾਇਰ ਹੇਠ ਆਉਣ ਕਾਰਨ ਕਰੀਬ 55 ਸਾਲਾ ਦਾਦੀ ਅਤੇ ਉਸਦੀ ਕਰੀਬ 13 ਸਾਲਾ ਪੋਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਸ਼ਹਿਰ ਦੀ ਰਹਿਣ ਵਾਲੀ ਮਨਜੀਤ ਕੌਰ ਅਤੇ ਉਸਦੀ ਪੋਤੀ ਖੁਸ਼ਦੀਪ ਕੌਰ ਵਜੋਂ ਹੋਈ ਹੈ। ਇਹ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ ਦੇ ਬਿਆਨ ਅਨੁਸਾਰ ਉਸਦੀ ਪਤਨੀ ਅਤੇ ਪੋਤੀ ਖੁਸ਼ਦੀਪ ਕੌਰ ਡੀਸੀ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਕੱਪੜਿਆਂ ਦੀ ਫੜ੍ਹੀ ਲਗਾ ਕੇ ਬੈਠੇ ਸਨ, ਉਦੋਂ ਹੀ ਸਰਹਿੰਦ ਵਾਲੀ ਸਾਈਡ ਤੋਂ ਇੱਕ ਕੈਂਟਰ ਆਇਆ ਅਤੇ ਉਨ੍ਹਾਂ ਦੇ ਉੱਪਰ ਚੜ੍ਹ ਗਿਆ, ਜਿਸ ਕਾਰਨ ਉਸਦੀ ਪਤਨੀ ਅਤੇ ਪੋਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਸਦੀ ਪੋਤੀ ਖੁਸ਼ਦੀਪ ਕੌਰ ਮਾਤਾ ਗੁਜਰੀ ਸੀਨੀਅਰ ਸੈਕਡਰੀ ਸਕੂਲ ਆਫ਼ ਐਮੀਨੈਂਸ ਫਤਹਿਗੜ੍ਹ ਸਾਹਿਬ ਵਿਖੇ 7ਵੀਂ ਜਮਾਤ ਵਿੱਚ ਪੜ੍ਹਦੀ ਸੀ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਲਾਸ਼ਾਂ ਸਿਵਲ ਹਸਪਤਾਲ ਫੱਤਹਿਗੜ੍ਹ ਸਾਹਿਬ ਵਿਖੇ ਰਖਵਾ ਕੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
RSRAKESH SINGH
FollowJan 06, 2026 18:17:500
Report
RKRaushan Kumar
FollowJan 06, 2026 18:17:330
Report
SKSanjay Kumar Verma
FollowJan 06, 2026 18:17:23Noida, Uttar Pradesh:तुर्कमान गेट मस्जिद के पास पुलिस-बल तैनाती, देर रात एक्शन संभव
0
Report
0
Report
PKPrashant Kumar
FollowJan 06, 2026 18:17:140
Report
0
Report
PKPrashant Kumar
FollowJan 06, 2026 18:16:380
Report
0
Report
1
Report
0
Report
AMAsheesh Maheshwari
FollowJan 06, 2026 18:15:460
Report
ASABDUL SATTAR
FollowJan 06, 2026 18:15:280
Report
0
Report
0
Report