Back
पूर्व मंत्री काका रणदीप सिंह नेतृत्व में कांग्रेस का अमलोह थाने बाहर धक्का-शाही प्रदर्शन
JSJagmeet Singh
Jan 07, 2026 11:48:57
Fatehgarh Sahib, Punjab
ਅਮਲੋਹ ਥਾਣੇ ਦੇ ਬਾਹਰ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੀ ਅਗਵਾਈ ਵਿੱਚ ਅਮਲੋਹ ਪੁਲਿਸ ਦੇ ਖਿਲਾਫ ਧੱਕੇਸ਼ਾਹੀ ਦੇ ਆਰੋਪ ਲਗਾਉਂਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਬਲਾਕ ਸੰਮਤੀਆਂ ਚੋਣਾਂ ਦੇ ਦੌਰਾਨ ਹਲਕਾ ਅਮਲੋਹ ਦੇ ਪਿੰਡ ਦੀਵਾ ਗੰਢੂਆ ਦੀ ਵਿੱਚ ਝਗੜਾ ਹੋ ਗਿਆ ਸੀ। ਜਿਸ ਦੇ ਵਿੱਚ ਅਮਲੋਹ ਪੁਲਿਸ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਦੇ ਖਿਲਾਫ ਹੀ ਕਾਰਵਾਈ ਕਰਦੇ ਹੋਏ ਸ਼ਰੇਆਮ ਧੱਕਾ ਕੀਤਾ ਗਿਆ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਜਿਹੜੇ ਆਗੂ ਅਮਲੋਹ ਪੁਲਸ ਵਲੋਂ ਕਰਵਾਈ ਕਰਕੇ ਫੜੇ ਗਏ ਹਨ। ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜਾਇਜ਼ ਤੌਰ ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸਦੇ ਰੋਸ਼ ਵਜੋ ਅੱਜ ਉਹਨਾਂ ਵੱਲੋਂ ਅਮਲੋਹ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
1
Report
36
Report
0
Report
0
Report
0
Report
0
Report
0
Report
0
Report
93
Report
91
Report
0
Report
0
Report