Back
फ्रीडम फाइटर्स ने गणतंत्र दिवस सम्मान से इंकार, 15 जनवरी से रोश प्रदर्शन निर्णय
JSJagmeet Singh
Jan 08, 2026 13:03:55
Fatehgarh Sahib, Punjab
ਫਰੀਡਮ ਫਾਈਟਰਜ਼ ਉੱਤਰਾਅਧਿਕਾਰੀ ਸੰਸਥਾ ਪੰਜਾਬ ਦੀ ਫ਼ਤਹਿਗੜ੍ਹ ਸਾਹਿਬ ਜਿਲ੍ਹਾ ਇਕਾਈ ਵੱਲੋਂ 26 ਜਨਵਰੀ ਦੇ ਗਣਤੰਤਰ ਦਿਵਸ ਦੇ ਪ੍ਰੋਗਰਾਮ ’ਚ ਸਰਕਾਰੀ ਸਨਮਾਨ ਲੈਣ ਤੋਂ ਇਨਕਾਰ ਕੀਤਾ ਗਿਆ ਹੈ ਤੇ 15 ਜਨਵਰੀ ਤੋਂ ਰੋਸ਼ ਵਜੋਂ ਧਰਨਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਸੁਤੰਤਰਾ ਸੰਗਰਾਮੀਆਂ ਦੇ ਉੱਤਰਾਅਧਿਕਾਰੀਆਂ ਦੀ ਸੰਸਥਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਜਾਣੂ ਵੀ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਫਰੀਡਮ ਫਾਟਰਜ਼ ਉੱਤਰਾਅਧਿਕਾਰੀ ਸੰਸਥਾ ਪੰਜਾਬ ਦੀ ਜਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਫਰੀਡਮ ਫਾਇਟਰਜ਼ ਉਤਰਾਅਧਿਕਾਰੀ ਸੰਸਥਾ ਪੰਜਾਬ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਿਸ ਵਿੱਚ ਅਜ਼ਾਦੀ ਘੁਟਾਲੀਆਂ ਦੇ ਪਰਿਵਾਰਾਂ ਦੀਆ ਕਈ ਅਹਿੰਮ ਮੰਗਾਂ ਬਾਰੇ ਵਿਚਾਰ ਵਟਾਂਡਰਾ ਕਰਨਾ ਸੀ ਪਰ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਮੁੱਕਰ ਗਿਆ ਹੈ, ਜਿਸਦੇ ਰੋਸ਼ ਵੱਜੋਂ ਰੋਸ਼ ਪ੍ਰਦਰਸਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
PSPramod Sharma
FollowJan 09, 2026 08:36:140
Report
VCVikash Choudhary
FollowJan 09, 2026 08:35:500
Report
ATAMIT TRIPATHI
FollowJan 09, 2026 08:35:370
Report
VCVikash Choudhary
FollowJan 09, 2026 08:34:200
Report
KKKRISNDEV KUMAR
FollowJan 09, 2026 08:33:130
Report
0
Report
DCDhruv Chaudhary
FollowJan 09, 2026 08:31:410
Report
RMRaghuvir Makwana
FollowJan 09, 2026 08:31:160
Report
DCDhruv Chaudhary
FollowJan 09, 2026 08:31:030
Report
DMDILEEP MISHRA
FollowJan 09, 2026 08:30:360
Report
0
Report
AAAMIT AGGRWAL
FollowJan 09, 2026 08:29:510
Report
NSNeeraj Sharma
FollowJan 09, 2026 08:29:190
Report
JSJitendra Soni
FollowJan 09, 2026 08:28:270
Report
0
Report