Back
फतेहगढ़ साहिब में शहीदी सभा के दौरान 24 घंटे स्वास्थ्य सेवाओं की व्यवस्था
JSJagmeet Singh
Dec 18, 2025 10:47:54
Fatehgarh Sahib, Punjab
ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਬਚਤ ਭਵন ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਇੱਕ ਮੀਟਿੰਗ ਕੀਤੀ ਗਈ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਗਤਾਂ ਨੂੰ ਮੁਫਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਇਸ ਲਈ ਇਨਾ ਦਵਾਈਆਂ ਅਤੇ ਲੋੜੀਦੇ ਸਟਾਫ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ। ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ 'ਤੇ ਆਉਂਦੀ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਫਤਿਹਗੜ੍ਹ ਸਾਹਿਬ ਦੇ ਵਿੱਚ ਮਿਲੇਗੀ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
RMRAHUL MISHRA
FollowDec 18, 2025 12:41:080
Report
DRDamodar Raigar
FollowDec 18, 2025 12:40:570
Report
ANAJAY NATH
FollowDec 18, 2025 12:40:460
Report
MKMohammad Khan
FollowDec 18, 2025 12:40:270
Report
KCKULDEEP CHAUHAN
FollowDec 18, 2025 12:40:100
Report
HBHeeralal Bhati
FollowDec 18, 2025 12:39:530
Report
SKSATISH KUMAR
FollowDec 18, 2025 12:39:380
Report
MSManish Sharma
FollowDec 18, 2025 12:39:140
Report
SASAYED AMIR
FollowDec 18, 2025 12:39:010
Report
PPPrakash Pandey
FollowDec 18, 2025 12:38:430
Report
PSPramod Sharma
FollowDec 18, 2025 12:38:300
Report
KAKapil Agarwal
FollowDec 18, 2025 12:38:130
Report
PKPradeep Kumar
FollowDec 18, 2025 12:38:010
Report
PSPradeep Soni
FollowDec 18, 2025 12:37:500
Report
PSPradeep Soni
FollowDec 18, 2025 12:37:370
Report