Back
फाजिल्का शहर बंद: व्यापारी आक्रोश, पुलिस से समाधान की मांग
SNSUNIL NAGPAL
Jan 08, 2026 03:30:31
Fazilka, Punjab
ਫਾਜ਼ਿਲਕਾ ਵਿੱਚ ਵੱਧ ਰਹੀਆਂ ਚੋਰੀ ਚਕਾਰੀ ਦੀਆਂ ਘਟਨਾਵਾਂ ਤੋਂ ਬਾਅਦ ਅੱਜ ਫਾਜ਼ਿਲਕਾ ਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ । ਵਪਾਰ ਮੰਡਲ ਵੱਲੋਂ ਅੱਜ ਫਾਜ਼ਿਲਕਾ ਸ਼ਹਿਰ ਬੰਦ ਦੀ ਕਾਲ ਦਿੱਤੀ ਗਈ ਹੈ । ਵਪਾਰੀਆਂ ਵਿੱਚ ਰੋਸ਼ ਹੈ ਕਿ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਨੇ ਜਿਸ ਕਰ ਕੇ ਵਪਾਰੀ ਤੇ ਆਮ ਲੋਕ ਪਰੇਸ਼ਾਨ ਨੇ । ਓਹਨਾ ਦਾ ਇਲਜ਼ਾਮ ਹੈ ਕਿ ਲੋਕਾਂ ਦੀ ਪੁਲਿਸ ਪ੍ਰਸ਼ਾਸਨ ਵਿਚ ਸੁਣਵਾਈ ਨਹੀਂ ਹੋ ਰਹੀ ਜਿਸਦੇ ਚਲਦਿਆਂ ਉਹਨਾਂ ਅੱਜ ਫਾਜ਼ਿਲਕਾ ਸ਼ਹਿਰ 2 ਵਜੇ ਤਕ ਬੰਦ ਕਰਨ ਦਾ ਸੱਦਾ ਦਿੱਤਾ ਹੈ । ਹਾਲਾਂਕਿ ਪੁਲਿਸ ਮੁਖੀ ਐਸਐਸਪੀ ਦਾ ਬਿਆਨ ਵੀ ਸਾਹਮਣੇ ਆਇਆ ਹੈ । ਐਸਐਸਪੀ ਦਾ ਕਹਿਣਾ ਹੈ ਕਿ ਉਹ ਵਪਾਰੀਆਂ ਨਾਲ ਗੱਲ ਕਰਨ ਲਈ ਤਿਆਰ ਨੇ ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
किसान के खेत के किनारे पेड़ पर चढ़ा तेंदुआ, हाका लगाने के बाद भी 15 मिनट तक डटा रहा, फिर जंगल में भागा
0
Report
0
Report
0
Report
जसराना में आरएसएस द्वारा आयोजित किया गया हिन्दू सम्मेलन जसराना। राष्ट्रीय स्वयंसेवक संघ के शताब्दी व
0
Report
सात युवकों ने लगाई युवक की पिटाई, वीडियो वायरल जसराना। थाना क्षेत्र के पचवा चौराहे पर कुछ युवकों द्व
0
Report
0
Report
0
Report
0
Report
0
Report
1
Report
1
Report
महोबा - पुलिस ने किया लूट की वारदात का खुलाशा , वारदात निकली झूठी , पुलिस ने 2 लोगो को किया गिरफ्तार
67
Report
1
Report
104
Report
1
Report