Back
फाजिल्का में चोरी के बढ़ते मामलों के बीच 8 जनवरी को शहर बंद
SNSUNIL NAGPAL
Jan 06, 2026 08:23:39
Fazilka, Punjab
ਫਾਜ਼ਿਲਕਾ ਵਿੱਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਵਿਓਪਾਰ ਮੰਡਲ ਵਿਚ ਰੋਸ਼ ਪਾਇਆ ਜਾ ਰਿਹਾ ਹੈ । ਵਪਾਰੀਆਂ ਵੱਲੋਂ ਕੀਤੀ ਗਈ ਬੈਠਕ ਵਿਚ ਹੁਣ ਐਲਾਨ ਕਰ ਦਿੱਤਾ ਗਿਆ ਹੈ ਕਿ 8 ਜਨਵਰੀ ਵੀਰਵਾਰ ਨੂੰ ਫਾਜ਼ਿਲਕਾ ਸ਼ਹਿਰ 2 ਵਜੇ ਤਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ । ਨਾ ਸਿਰਫ ਪੂਰਾ ਸ਼ਹਿਰ ਬੰਦ ਹੋਵੇਗਾ ਬਲਕਿ ਸ਼ਹਿਰ ਦੇ ਮੁੱਖ ਚੌਂਕ ਘੰਟਾਘਰ ਵਿਖੇ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ । ਵਿਓਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਹੋ ਰਹੀਆਂ ਨੇ । ਲੋਕਾਂ ਦੀ ਸੁਰੱਖਿਆ ਦਾਅ ਤੇ ਲੱਗੀ ਹੋਈ ਹੈ। ਹਾਲਾਂਕਿ ਦੋ ਵਾਰ ਐਸਐਸਪੀ ਫਾਜ਼ਿਲਕਾ ਨਾਲ ਮੁਲਾਕਾਤ ਕੀਤੀ ਗਈ ਹੈ । ਪਰ ਕੋਈ ਸੁਣਵਾਈ ਨਹੀਂ ਹੋਈ । ਜਿਸਤੇ ਇਹ ਕਦਮ ਚੁੱਕਿਆ ਜਾ ਰਿਹਾ ਹੈ । ਉਧਰ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ । ਸਿਟੀ ਥਾਣਾ ਦੇ SHO ਲੇਖਰਾਜ ਦਾ ਕਹਿਣਾ ਹੈ ਕਿ ਜਿੰਨੇ ਵੀ ਚੋਰੀ ਦੇ ਮਾਮਲੇ ਪੁਲਿਸ ਕੋਲ ਆਏ ਉਹ ਸਾਰੇ ਹੀ ਨਾ ਸਿਰਫ ਟ੍ਰੇਸ ਕੀਤੇ ਜਾ ਚੁੱਕੇ ਨੇ । ਬਲਕਿ ਅਰੋਪੀਆਂ ਨੂੰ ਫੜਨ ਦੇ ਨਾਲ ਨਾਲ ਚੋਰੀ ਦੇ ਮਾਲ ਦੀ ਰਿਕਵਰੀ ਵੀ ਕੀਤੀ ਜਾ ਚੁੱਕੀ ਹੈ ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
बालोद जम्बूरी विवादों के बीच समय पर होगी National Rover-Ranger Jamboree in Balod to Proceed on Sched
0
Report
0
Report
पति के अफेयर के शक में स्कूली छात्रा की बेरहमी से पिटाई Woman Thrashes Schoolgirl Over Suspected Aff
0
Report
NKNeeraj Kumar Gaur
FollowJan 07, 2026 19:02:22New Delhi, Delhi:दिल्ली में 20 बांग्लादेशी पकड़े गए साउथ ईस्ट दिल्ली ने स्पेशल ड्राइव चलाकर 20 बांग्लादेशियों को पकड़ा अवैध तरीके से दिल्ली में रह रहे थे
0
Report
VPVEDENDRA PRATAP SHARMA
FollowJan 07, 2026 19:02:080
Report
MJManoj Jain
FollowJan 07, 2026 19:01:190
Report
KSKartar Singh Rajput
FollowJan 07, 2026 19:00:300
Report