Back
सुनील जाखੜ का फ़ाज़िलका दौरा: भाजपा में गोल्डी सचदेवा को शामिल, बंद की चर्चा
SNSUNIL NAGPAL
Jan 07, 2026 14:51:59
Fazilka, Punjab
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਫਾਜ਼ਿਲਕਾ ਦੌਰੇ ਤੇ ਰਹੇ ਨੇ । ਇਸ ਦੌਰਾਨ ਉਹਨਾਂ ਵੱਲੋਂ ਫਾਜ਼ਿਲਕਾ ਦੇ ਫਿਰਨੀ ਰੋਡ ਤੇ ਪਹੁੰਚ ਕੇ ਸਥਾਨਕ ਕਾਂਗਰਸ ਦੇ ਪਾਰਸ਼ਦ ਗੋਲਡੀ ਸਚਦੇਵਾ ਨੂੰ ਉਹਨਾਂ ਦੀ ਟੀਮ ਸਮੇਤ ਸਰੋਪਾ ਪਾ ਕੇ ਭਾਜਪਾ ਦੇ ਵਿੱਚ ਸ਼ਾਮਿਲ ਕੀਤਾ ਗਿਆ ۔ ਇਸ ਦੇ ਨਾਲ ਹੀ ਦੱਸ ਦਈਏ ਕਿ ਫਾਜ਼ਿਲਾ ਸ਼ਹਿਰ ਦੇ ਵਿੱਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਵੱਲੋਂ ਕੱਲ 8 ਜਨਵਰੀ ਨੂੰ ਫਾਜ਼ਿਲਕਾ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ । ਜਿਸ ਨੂੰ ਲੈ ਕੇ ਵੀ ਸੁਨੀਲ ਜਾਖੜ ਨੇ ਮੇਹਰੀਆਂ ਬਾਜ਼ਾਰ ਵਿਖੇ ਵਪਾਰੀਆਂ ਦੇ ਨਾਲ ਮੁਲਾਕਾਤ ਕੀਤੀ ਹੈ। ਅਤੇ ਭਾਜਪਾ ਵੱਲੋਂ ਉਹਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਨਾਲ ਹੀ ਸੁਨੀਲ ਜਾਖੜ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਨੇ ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
33
Report
0
Report
बाराबंकी टोलप्लाजा पर अधिवक्ता पर जानलेवा हमला को लेकर जखनिया बार एसोसिएशन के अधिवक्ताओं का प्रदर्शन
0
Report
सोफीपुर में बाबा साहब की प्रतिमा से छेड़छाड़ को लेकर गांव में आक्रोश, प्रशासन ने समझाबुझा कर कराया..
0
Report
0
Report
0
Report
0
Report