Back
Firozpur152002blurImage

ਐੱਸ.ਐੱਚ.ਓ. ਵੱਲੋਂ ਨਸ਼ਾ ਵਿਰੋਧੀ ਮੁਹਿੰਮ: ਸਪੀਕਰ 'ਤੇ ਹੋਕਾ

RAJESH KATARIA
Aug 24, 2024 03:46:59
Firozpur, Punjab

ਫਿਰੋਜ਼ਪੁਰ ਸਿਟੀ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਚਮੇਲੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਐੱਸ.ਐੱਚ.ਓ. ਆਪਣੀ ਗੱਡੀ 'ਤੇ ਸਪੀਕਰ ਲਗਾ ਕੇ ਗਲੀ-ਗਲੀ ਹੋਕਾ ਦੇ ਕੇ ਨਸ਼ਾ ਵੇਚਣ ਵਾਲਿਆਂ ਨੂੰ ਚੇਤਾਵਨੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਸੁਧਰ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸ.ਐੱਚ.ਓ. ਨੇ ਆਪਣਾ ਮੋਬਾਈਲ ਨੰਬਰ ਵੀ ਸਾਂਝਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਦੀਆਂ ਸੂਚੀਆਂ ਹਨ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।

1
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|