Back
फगवाड़ा के पास भयानक सड़क हादसा, लुधियाणा परिवार के दो की मौत
VSVARUN SHARMA
Jan 28, 2026 16:00:45
Mansurwal Dona, Punjab
ਫਗਵਾੜਾ ਨੇੜੇ ਭਿਆਨਕ ਸੜਕੀ ਹਾਦਸਾ, ਦੋ ਦੀ ਮੌਤ; ਦਰਬਾਰ ਸਾਹਿਬ ਤੋਂ ਵਾਪਸ ਆ ਰਿਹਾ ਲੁਧਿਆਣਾ ਦਾ ਪਰਿਵਾਰ ਹੋਇਆ ਸ਼ਿਕਾਰ
ਕਪੂਰਥਲਾ : ਫਗਵਾੜਾ ਸ਼ਹਿਰ ਦੇ ਚੱਕ ਹਕੀਮ ਇਲਾਕੇ ਨੇੜੇ ਅੱਜ ਇੱਕ ਦਰਦਨਾਕ ਸੜਕੀ ਹਾਦਸਾ ਵਾਪਰ ਗਿਆ, ਜਿਸ ਨੇ ਹਰ ਕਿਸੇ ਦਾ ਦਿਲ ਕੰਬਾ ਕੇ ਰੱਖ ਦਿੱਤਾ। ਇਸ ਭਿਆਨਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਦਕਿ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋਏ ਹਨ。
ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦਾ ਇੱਕ ਪਰਿਵਾਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਘਰ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਫਗਵਾੜਾ ਦੇ ਚੱਕ ਹਕੀਮ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜੀ ਇੱਕ ਬੱਸ ਨਾਲ ਜ਼ੋਰਦਾਰ ਟੱਕਰ ਮਾਰ ਬੈਠੀ।
ਟੱਕਰ ਇਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਮੌਕੇ ’ਤੇ ਅਫ਼ਰਾ-ਤਫਰੀ ਮਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਮ੍ਰਿਤਕਾਂ ਦੀ ਪਛਾਣ ਪ੍ਰੀਤਮ ਸਿੰਘ ਅਤੇ ਗਗਨਦੀਪ ਕੌਰ, ਵਾਸੀ ਲੁਧਿਆਣਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ ਪਰਿਵਾਰਕ ਮੈਂਬਰਾਂ ਦਾ ਇਲਾਜ ਸਿਵਲ ਹਸਪਤਾਲ ਵਿੱਚ ਜਾਰੀ ਹੈ, ਜਦਕਿ ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਉੱਚੇ ਇਲਾਜ ਲਈ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ。
ਸਿਵਲ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਹਾਦਸਾ ਬੇਹੱਦ ਗੰਭੀਰ ਸੀ, ਜਿਸ ਕਾਰਨ ਦੋ ਲੋਕਾਂ ਦੀ ਜਾਨ ਨਹੀਂ ਬਚ ਸਕੀ। ਉਧਰ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀ ਜਗਤਾਰ ਸਿੰਘ ਨੇ ਦੱਸਿਆ ਕਿ ਬੱਸ ਸੜਕ ਕਿਨਾਰੇ ਖੜੀ ਸੀ ਅਤੇ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਸਿੱਧੀ ਬੱਸ ਨਾਲ ਟਕਰਾ ਗਈ, ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ。
ਫਿਲਹਾਲ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
SBSP के महासचिव अरविंद राजभर ने विपक्ष पर साधा निशाना,कहा-मैं वह नेता नहीं हूं जो सैफई-इटावा पैस दें
0
Report
0
Report
RKRohit Kumar
FollowJan 28, 2026 18:30:560
Report
PKPrashant Kumar
FollowJan 28, 2026 18:30:190
Report
0
Report
0
Report
0
Report
AMAsheesh Maheshwari
FollowJan 28, 2026 18:16:230
Report
RNRajesh Nilshad
FollowJan 28, 2026 18:16:03Chittorgarh, Rajasthan:रायपुर
कांग्रेस ने संगठनात्मक कार्यों को गति देने के लिए गठित किया कनेक्ट सेंटर.
कांग्रेस के प्रदेश महामंत्री दीपक मिश्रा बनाए गए चेयरमैन.
पीसीसी सचिव पल्लवी सिंह और अशोक चतुर्वेदी को - चेयरमैन बनाए गए.
0
Report
AMAsheesh Maheshwari
FollowJan 28, 2026 18:15:320
Report
RKRakesh Kumar Bhardwaj
FollowJan 28, 2026 18:15:180
Report
0
Report
Barabanki: हफीज भारती ने सपा छोड़ बसपा में हुए शामिलः पूर्व अध्यक्ष ने मायावती से मिलकर की 'घर वापसी
0
Report
AMAsheesh Maheshwari
FollowJan 28, 2026 18:00:300
Report
0
Report