Back
सुल्तानपुर लोधी में गुरु नानक देव जी के 556वें प्रकाश पर्व की भव्य प्रस्तुति
VSVARUN SHARMA
Nov 05, 2025 03:38:02
Kapurthala, Punjab
ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਹੋ ਰਹੀਆਂ ਨਤਮਸਤਕ
Sultanpur Lodhi: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸੁਲਤਾਨਪੁਰ ਲੋਧੀ ਵਿੱਚ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉਤੇ ਪਹੁੰਚ ਰਹੀਆਂ ਹਨ।
ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਆਮਦ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰੂ ਘਰ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਭਾਵੇਂ ਬੀਤੀ ਰਾਤ ਭਾਰੀ ਬਰਸਾਤ ਹੋਈ ਹੈ ਪਰ ਇਸਦੇ ਬਾਵਜੂਦ ਮੌਸਮ ਦੇ ਉੱਤੇ ਆਸਥਾ ਭਾਰੀ ਪੈਂਦੀ ਹੋਈ ਦਿਖਾਈ ਦੇ ਰਹੀ ਹੈ।
ਗੁਰਪੁਰਬ ਨੂੰ ਲੈ ਕੇ ਸੰਗਤਾਂ ਦੇ ਵਿੱਚ ਭਾਰੀ ਉਤਸਾਹ ਹੈ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ ਅਤੇ ਗੁਰੂ ਦੇ ਦਿੱਤੇ ਉਪਦੇਸ਼ਾਂ ਤੇ ਚੱਲਣ ਦਾ ਸੁਨੇਹਾ ਦੇ ਰਹੀਆਂ ਹਨ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
AKAjay Kashyap
FollowNov 05, 2025 06:24:220
Report
AKAtul Kumar Yadav
FollowNov 05, 2025 06:24:130
Report
VMVimlesh Mishra
FollowNov 05, 2025 06:23:580
Report
MSMrinal Sinha
FollowNov 05, 2025 06:23:260
Report
RKRampravesh Kumar
FollowNov 05, 2025 06:22:540
Report
AKAjay Kashyap
FollowNov 05, 2025 06:22:210
Report
TCTanya chugh
FollowNov 05, 2025 06:22:060
Report
AKAjay Kashyap
FollowNov 05, 2025 06:21:520
Report
SKSHIV KUMAR
FollowNov 05, 2025 06:21:330
Report
RJRakesh Jaiswal
FollowNov 05, 2025 06:20:300
Report
PCPUSHKAR CHAUDHARY
FollowNov 05, 2025 06:20:150
Report
RSRAJEEV SHARMA
FollowNov 05, 2025 06:19:590
Report
RMRAHUL MISHRA
FollowNov 05, 2025 06:19:41Noida, Uttar Pradesh:राहुल गांधी से लेकर कमलनाथ ने ये बात कह चुके हैं कि वे मुसलमानों की पार्टी है देश के अंदर पाठ करके काम करने का उनका काम है धर्म के नाम पर बाटते हैं और राजनीति करते हैं
0
Report
ASAkhilesh Sharma
FollowNov 05, 2025 06:19:310
Report
RSRajendra sharma
FollowNov 05, 2025 06:19:070
Report