Back
गुरु नानक देव जी के 556वें प्रकाश पर्व पर सल्तानपुर लोढ़ी में विशाल नगर कीर्तन
VSVARUN SHARMA
Nov 04, 2025 08:19:49
Kapurthala, Punjab
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਗੁਰਪੁਰਬ ਮੌਕੇ ਖਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਹੋਇਆ ਆਰੰਭ
ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਰਤਨ ਦੇ ਵਿੱਚ ਹਾਜ਼ਰੀ ਭਰ ਕਰ ਰਹੀ ਹੈ ਆਪਣਾ ਜੀਵਨ ਸਫਲਾ
ਤਾਂ ਕਰੋ ਦਰਸ਼ਨ ਵਿਸ਼ਾਲ ਨਗਰ ਕੀਰਤਨ ਦੇ
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸੁਲਤਾਨਪੁਰ ਲੋਧੀ ਵਿਖੇ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਇੱਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ। ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ。
ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਜਿਸ ਕਰਕੇ ਪੁਰਾਤਨ ਰਿਵਾਇਤ ਨਾਲਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
PSParmeshwar Singh
FollowNov 04, 2025 13:08:29Sheopur, Madhya Pradesh:श्योपुर विजयपुर में मकान ढह गया, बुजर्ग महिला दबी, बचाव दल ने उसे अस्पताल पहुँचाया
0
Report
RMRoshan Mishra
FollowNov 04, 2025 13:08:09Noida, Uttar Pradesh:बिलासपुर ट्रेन हादसे में 4 लोगों की मौत की खबर
हादसे में 2 घायल
मालगाड़ी और पैसेंजर ट्रेन में टकराई
0
Report
RRRakesh Ranjan
FollowNov 04, 2025 13:08:00Noida, Uttar Pradesh:ब्रेकिंग देहरादून विशेष सत्र से जुड़ी बड़ी खबर कार्यमंत्रणा की बैठक हुई समाप्त विशेष सत्र की अवधि बढ़ाई गई कल तक के लिए सत्र की अवधि बढ़ी कार्यमंत्रणा की बैठक में लिया गया निर्णय
0
Report
RKRakesh Kumar
FollowNov 04, 2025 13:07:170
Report
DKDARSHAN KAIT
FollowNov 04, 2025 13:07:000
Report
MMManoj Mallia
FollowNov 04, 2025 13:05:420
Report
HBHemang Barua
FollowNov 04, 2025 13:05:310
Report
SKSundram Kumar
FollowNov 04, 2025 13:05:210
Report
0
Report
GPGYANENDRA PRATAP
FollowNov 04, 2025 13:04:530
Report
JPJai Pal
FollowNov 04, 2025 13:04:420
Report
AMATUL MISHRA
FollowNov 04, 2025 13:04:320
Report
ADASHISH DWIVEDI
FollowNov 04, 2025 13:04:160
Report
PSPIYUSH SHUKLA
FollowNov 04, 2025 13:03:540
Report
SSsubhash saheb
FollowNov 04, 2025 13:03:380
Report