Back
सुल्तानपुर लोधी में गुरु गोबिंद सिंह महाराज के प्रकाश गुरुपर्व पर अलौकिक नगर कीर्तन धूमधाम से हुआ
VSVARUN SHARMA
Jan 02, 2026 10:35:33
Kapurthala, Punjab
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਚ ਅਲੌਕਿਕ ਨਗਰ ਕੀਰਤਨ ਭਾਰੀ ਸ਼ਰਧਾ ਅਤੇ ਉਤਸਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੁਹੱਲਾ ਸਿੱਖਾਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਨੇ ਪੂਰੇ ਸ਼ਹਿਰ ਦੀ ਪਰਿਕਰਮਾ ਕੀਤੀ। ਗੁਰਬਾਣੀ ਕੀਰਤਨ, ਸ਼ਬਦ-ਕੀਰਤਨ ਅਤੇ ਧਾਰਮਿਕ ਜੈਕਾਰਿਆਂ ਨਾਲ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਗਿਆ। ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਅੰਤ ਵਿੱਚ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ਹਿਰ ਦੇ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਥਾਂ-ਥਾਂ ਲੰਗਰ ਲਗਾਏ ਗਏ, ਜਿੱਥੇ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵੱਲੋਂ ਸ਼ਾਂਤੀ, ਅਨੁਸ਼ਾਸਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਖ਼ਾਸ ਧਿਆਨ ਰੱਖਿਆ ਗਿਆ। ਸੰਗਤਾਂ ਨੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
SSSUNIL SINGH
FollowJan 02, 2026 12:12:260
Report
0
Report
KLKANHAIYA LAL SHARMA
FollowJan 02, 2026 12:11:520
Report
PKPravesh Kumar
FollowJan 02, 2026 12:11:150
Report
PCPranay Chakraborty
FollowJan 02, 2026 12:10:580
Report
BBBindu Bhushan
FollowJan 02, 2026 12:10:370
Report
0
Report
SRSANDEEP RATHORE
FollowJan 02, 2026 12:09:310
Report
DKDARSHAN KAIT
FollowJan 02, 2026 12:09:140
Report
MKMANISH KUMAR
FollowJan 02, 2026 12:08:470
Report
VRVikash Raut
FollowJan 02, 2026 12:08:170
Report
92
Report
ANAJAY NATH
FollowJan 02, 2026 12:07:480
Report
DKDeepesh Kumar
FollowJan 02, 2026 12:07:28Noida, Uttar Pradesh:माघ मेले के लिए पुलिस पूरी तरह से तैयार है। चप्पे-चप्पे पर पुलिस की पैनी नजर है, खासतौर पर संगम पर ट्रैफिक से लेकर AI तकनीक और फायर से लेकर सादी वर्दी में पुलिस है
0
Report