Back
कपूरथला के शाहजहांपुर में नकाबपोशों ने डिप्टी चेयरमेन पर गोलीबारी
VSVARUN SHARMA
Nov 02, 2025 01:15:36
Kapurthala, Punjab
ਕਪੂਰਥਲਾ : ਸੁਲਤਾਨਪੁਰ ਲੋਧੀ ਦੇ પਿੰਡ ਸ਼ਾਹਜਹਾਨਪੁਰ 'ਚ ਚਲੀਆਂ ਤਾਬੜਤੋੜ ਗੋਲੀਆਂ
ਮੋਟਰਸਾਈਕਲ ਤੇ ਸਵਾਰ ਹੋ ਕੇ ਆਏ 2 ਨਕਾਬਪੋश ਨੌਜਵਾਨਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਤੇ ਕੀਤੀ ਫਾਇਰਿੰਗ,
ਵਾਲ ਵਾਲ ਬਚੇ ਜਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਭੱਜ ਕੇ ਬਚਾਈ ਜਾਨ
ਮੌਕੇ ਤੇ ਪਹੁੰਚੀ ਪੁਲਿਸ ਟੀਮ ਅਤੇ ਆਲਾ ਅਧਿਕਾਰੀ, ਜਾਂਚ ਕੀਤੀ ਸ਼ੁਰੂ
ਐਂਕਰ: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ 'ਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸ ਦੇਈਏ ਕਿ ਇਹ ਘਟਨਾ ਬੀਤੀ ਰਾਤ ਵਾਪਰੀ।
ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁੱਝ ਨਕਾਬਪੋਸ਼ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਦੌਰਾਨ ਉਹ ਵਾਲ ਵਾਲ ਬਚ ਗਏ ਹਨ。
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਉਹ ਸ਼ਨੀਵਾਰ ਦੀ ਬੀਤੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ 'ਚ ਘੁੰਮ ਰਹੇ ਸਨ, ਐਨੇ ਨੂੰ ਦੋ ਨਕਾਬਪੋਸ਼ ਅਣਪਛਾਤੇ ਨੌਜਵਾਨ ਇੱਕ ਮੋਟਰਸਾਇਕਲ ਤੇ ਸਵਾਰ ਹੋਕੇ ਆਏ ਅਤੇ ਆਉਂਦੇ ਸਾਰ ਹੀ ਉਕਤ ਦੋਹਾਂ ਹਥਿਆਰਬੰਦ ਨੌਜਵਾਨਾ ਨੇ ਮੇਰੇ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹਨਾਂ ਨੇ ਭੱਜ ਕੇ ਜਾਨ ਬਚਾਈ ਹੈ, ਉਹਨਾਂ ਦੱਸਿਆ ਕਿ ਮੌਕੇ ਦਾ ਪੁਲਿਸ ਨੂੰ 6 ਖ਼ਾਲੀ ਰੋਦ ਵੀ ਬਰਾਮਦ ਹੋਏ ਹਨ ਅਤੇ ਉਕਤ ਨੌਜਵਾਨਾਂ ਪਿੰਡ ਦੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ।
ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਨੂੰਨ ਅਵਸਥਾਂ ਨੂੰ ਬਹਾਲ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ।
ਉਧਰ ਜਦੋਂ ਇਸ ਘਟਨਾ ਦੀ ਜਾਣਕਾਰੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਮਿਲੀ ਤਾਂ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਏਐਸਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐਸ ਐਚ ਓ ਇੰਸਪੈਕਟਰ ਸੋਨਮਦੀਪ ਕੌਰ , ਚੌਂਕੀ ਇੰਚਾਰਜ ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।
ਘਟਨਾ ਬਾਬਤ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਡੱਲਾ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ 6 ਖਾਲੀ ਰੋਦ ਬਰਾਮਦ ਹੋਏ ਹਨ। ਉਹਨਾਂ ਨੇ ਕਿਹਾ ਕਿ ਮੇਰੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ , ਅਤੇ ਜਾਂਚ ਕੀਤੀ ਜਾ ਰਹੀ ਹੈ ,ਜਿਸ ਤੋਂ ਬਾਅਦ ਜਲਦ ਹੀ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਸੀਸੀਟੀਵੀ ਕੈਮਰੇ ਖੰਗਾਲੇ जਾ ਰਹੇ ਹਨ।
Feed : Cut short , bytes ,CCTV footage
ਬਾਈਟ: ਪਿੰਡ ਵਾਸੀ
ਬਾਈਟ: ਜਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ
ਬਾਈਟ: ਪਿੰਡ ਵਾਸੀ
ਬਾਈਟ: ਮਲਕੀਤ ਸਿੰਖ (चੌਂਕੀ ਇੰਚਾਰਜ)
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
ADAnup Das
FollowNov 02, 2025 06:04:280
Report
RZRajnish zee
FollowNov 02, 2025 06:03:170
Report
ASANIMESH SINGH
FollowNov 02, 2025 06:03:100
Report
GJGaurav Joshi
FollowNov 02, 2025 06:02:590
Report
GBGovindram Bareth
FollowNov 02, 2025 06:02:360
Report
SKSundram Kumar
FollowNov 02, 2025 06:02:200
Report
SLSanjay Lohani
FollowNov 02, 2025 06:02:000
Report
RZRajnish zee
FollowNov 02, 2025 06:00:560
Report
Lucknow, Uttar Pradesh:मेले मे युवक के साथ मारपीट
युवक की लातघूसो से जमकर पिटाई
झांकी गाड़ी से चल रहे लोगो ने युवक को पीटा
पुलिस ने मामले को कराया शांत
मारपीट का वीडियो सोशल मीडिया पर वायरल
सैनी थाना के सिराथू कस्बे का मामला
0
Report
0
Report
ASAshok Singh Shekhawat
FollowNov 02, 2025 06:00:190
Report
RSRajendra sharma
FollowNov 02, 2025 06:00:080
Report
PSPradeep Sharma
FollowNov 02, 2025 05:51:510
Report
SKSundram Kumar
FollowNov 02, 2025 05:51:010
Report