Back
नीजी अस्पताल में युवक की मौत के बाद हंगामा: परिवार ने चिकित्सकों पर लापरवाही का आरोप लगाया
DSDharmindr Singh
Oct 07, 2025 08:03:48
Khanna, Punjab
ਨਿੱਜੀ ਹਸਪਤਾਲ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਲਾਪਰਵਾਹੀ ਦਾ ਲਾਇਆ ਦੋਸ਼
ਖੰਨਾ ਦੇ ਪੀਰਖਾਨਾ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ ਹੋ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ。
ਮ੍ਰਿਤਕ ਅਨੁਰਾਗ ਉਰਫ ਚੇਤਨ ਦੇ ਪਿਤਾ ਵੀਰ ਪਾਲ ਨੇ ਦੱਸਿਆ ਕਿ ਉਸਦਾ ਪੁੱਤਰ ਛਾਤੀ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਉਸਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਲੈ ਗਿਆ। ਉੱਥੇ ਡਾਕਟਰਾਂ ਨੇ ਉਸਨੂੰ ਦੋ ਟੀਕੇ ਲਗਾਏ, ਪਰ ਉਸ ਤੋਂ ਬਾਅਦ ਅਨੁਰਾਗ ਦੀ ਹਾਲਤ ਹੋਰ ਖਰਾਬ ਹੋ ਗਈ। ਹਸਪਤਾਲ ਪ੍ਰਬੰਧਕਾਂ ਨੇ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ。
ਵੀਰ ਪਾਲ ਨੇ ਦਾਅਵਾ ਕੀਤਾ ਕਿ ਉਸਦੇ ਇਕਲੌਤੇ ਪੁੱਤਰ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। ਉਸਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੇ ਦਾਦਾ ਲਾਲਾ ਰਾਮ ਨੇ ਵੀ ਹਸਪਤਾਲ ਪ੍ਰਬੰਧਨ 'ਤੇ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬਰਬਾਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਰਾਗ ਦੀ ਮੰਗਣੀ ਹੋ ਚੁੱਕੀ ਸੀ ਅਤੇ ਮਾਰਚ ਵਿੱਚ ਉਸਦਾ ਵਿਆਹ ਹੋਣਾ ਸੀ। ਅਨੁਰਾਗ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ。
ਮੌਕੇ 'ਤੇ ਪੁਲਿਸ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਸਥਿਤੀ 'ਤੇ ਕਾਬੂ ਪਾਇਆ। ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਤਿੰਨ ਡਾਕਟਰਾਂ ਦਾ ਬੋਰਡ ਪੋਸਟਮਾਰਟਮ ਕਰੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਅਸਲੀ ਕਾਰਣਾਂ ਦਾ ਖੁਲਾਸਾ ਹੋਵੇਗਾ。
ਐਸਐਚਓ ਨੇ ਅਗੇ ਦੱਸਿਆ ਕਿ ਫਿਲਹਾਲ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
Ganapa, Uttar Pradesh:सराय अकिल कस्बे में वृंदावन धाम मलूक पीठ श्री मद जगतगुरुद्वाचार्य श्री राजेंद्र दास जी महाराज के चरणरज सेवक हैं।पूज्य धनंजय महराज की कथा में भारी संख्या में श्रद्धालुओं की मौजूदगी रहती है।
0
Report
0
Report
0
Report
0
Report
Ghaziabad, Uttar Pradesh:थाना मोदीनगर पुलिस द्वारा वाहन चोरी की घटना कारित करने वाले 03 अभियुक्त गिरफ्तार, कब्जे से चोरी की 02 मोटरसाइकिल बरामद ।
0
Report
2
Report
0
Report
KSKISHORE SHILLEDAR
FollowOct 07, 2025 10:37:430
Report
0
Report
JCJitendra Chaudhary
FollowOct 07, 2025 10:37:290
Report
AMAjay Mishra
FollowOct 07, 2025 10:37:030
Report
DIDamodar Inaniya
FollowOct 07, 2025 10:36:44Nagaur, Rajasthan:महेंद्र चौधरी पूर्व विधायक नावा
0
Report
DTDinesh Tiwari
FollowOct 07, 2025 10:36:100
Report
SPSatya Prakash
FollowOct 07, 2025 10:35:430
Report