Become a News Creator

Your local stories, Your voice

Follow us on
Download App fromplay-storeapp-store
Advertisement
Back
Patiala140601

Banur (ਕੁਲਦੀਪ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਵੱਲੋਂ ਹਸਪਤਾਲਾਂ ਦਾ ਜਾਇਜ਼ਾ

Kuldeep Singh
Jul 01, 2025 07:27:19
Gobindpura, Punjab
Banur (ਕੁਲਦੀਪ ਸਿੰਘ)- Vice chairman of Punjab health system Corporation ਵਿੱਕੀ ਘਨੌਰ ਵੱਲੋਂ ਅੱਜ ਵੱਖ-ਵੱਖ ਸ਼ਹਿਰਾਂ ਚ ਸਥਿਤ ਸਰਕਾਰੀ ਹਸਪਤਾਲਾਂ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਹ ਡੇਰਾ ਬੱਸੀ ਦੇ ਸਿਵਲ ਹੋਸਪੀਟਲ ਵਿਖੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਵੱਡੇ ਪੱਧਰ ਤੇ ਕੰਮ ਕਰ ਰਹੀ ਹੈ। ਤੰਦਰੁਸਤ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਚ ਸਿਹਤ ਸਹੂਲਤਾਂ ਦਾ ਢਾਂਚਾ ਮੌਜੂਦ ਕੀਤਾ ਜਾ ਰਿਹਾ ਹੈ। ਇਸ ਵੇਲੇ ਐਸਐਮਓ ਡਾਕਟਰ ਧਰਮਿੰਦਰ ਸਿੰਘ ਵੀ ਮੌਜੂਦ ਸਨ।
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement