Become a News Creator

Your local stories, Your voice

Follow us on
Download App fromplay-storeapp-store
Advertisement
Back
Patiala140601

Banur (ਕੁਲਦੀਪ ਸਿੰਘ) - ਬਰਸਾਤੀ ਪਾਣੀ ਨਿਕਾਸੀ ਦੇ ਘਟੀਆ ਪ੍ਰਬੰਧਾਂ ਦੀ ਖੁਲੀ ਪੋਲ, ਸਕੂਲ ਚ ਵੜਿਆ ਪਾਣੀ

KSKuldeep Singh
Jul 16, 2025 11:22:57
Gobindpura, Punjab
Banur (ਕੁਲਦੀਪ ਸਿੰਘ) -ਬਨੂੜ ਖੇਤਰ ਚ ਹੋਈ ਬਰਸਾਤ ਦੇ ਨਾਲ ਲੋਕਾਂ ਦੀਆਂ ਪਰੇਸ਼ਾਨੀਆਂ ਵਧੀਆਂ ਨੇ। ਨਗਰ ਕੌਂਸਲ ਬਨੂੜ ਵੱਲੋਂ ਬਰਸਾਤੀ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੁੱਲ ਖੁੱਲ ਗਈ ਹੈ। ਬਰਸਾਤ ਦਾ ਪਾਣੀ ਨਿਕਾਸ ਨਾ ਹੋਣ ਕਾਰਨ ਬਨੂੜ ਤੇਪਲਾ ਰੋਡ ਤੇ ਸਥਿਤ ਸ਼ਿਵਾਲਿਕ ਸਕੂਲ ਦੇ ਵਿੱਚ ਪਾਣੀ ਜਮ੍ਹਾਂ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਨੇ। ਜਿਸ ਕਾਰਨ ਸਟਾਫ ਅਤੇ ਬੱਚਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਦੂਜੇ ਪਾਸੇ ਐਮਸੀ ਰੋਡ ਉੱਤੇ ਪਾਣੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਪਿਛਲੇ 10 ਸਾਲਾਂ ਤੋਂ ਦਿੱਕਤਾਂ - ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
14
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement
Back to top