Back
Patiala140601blurImage

BKU ਏਕਤਾ ਡਕੌਂਦਾ ਦੇ ਜ਼ਿਲ੍ਹਾ ਪੱਧਰੀ ਦਫਤਰ ਦਾ ਬਨੂੜ ਵਿਖੇ ਉਦਘਾਟਨ

Kuldeep Singh
Sept 03, 2024 09:51:43
Banur, Punjab
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਨੂੜ ਦੇ ਵਿੱਚ ਜ਼ਿਲ੍ਹਾ ਪੱਧਰੀ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ BKU ਡਕੌਂਦਾ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਦੱਸਿਆ ਕਿ ਕਿਸਾਨ ਮਸਲਿਆਂ ਨੂੰ ਲੈ ਕੇ ਦਫਤਰ ਦੇ ਵਿੱਚ ਕਿਸੇ ਵੀ ਵੇਲੇ ਸਮੱਸਿਆ ਰੱਖੀ ਜਾ ਸਕਦੀ ਹੈ, ਜਿਸਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ।
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|