Become a News Creator

Your local stories, Your voice

Follow us on
Download App fromplay-storeapp-store
Advertisement
Back
Patiala147201

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸ਼ਤਾਬਦੀ 'ਤੇ ਬੂਟੇ ਲਗਾਏ

Harmeet Singh Mann
Aug 11, 2024 04:38:23
Nabha, Punjab

ਨਾਭਾ ਦੇ ਪਿੰਡ ਟੋਹੜਾ ਵਿੱਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਮੌਕੇ ਵਾਤਾਵਰਣ ਸੰਭਾਲ ਲਹਿਰ ਸ਼ੁਰੂ ਕੀਤੀ ਗਈ। ਇਸ ਤਹਿਤ 550 ਬੂਟੇ ਲਗਾਏ ਗਏ। ਸਮਾਗਮ ਵਿੱਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਰਾੜਾ ਸਾਹਿਬ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਅਤੇ ਹੋਰ ਸੰਤਾਂ ਨੇ ਸ਼ਿਰਕਤ ਕੀਤੀ। ਇਹ ਉਪਰਾਲਾ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਸ਼ੁਰੂ ਕੀਤਾ ਗਿਆ। ਬਾਬਾ ਬਲਜਿੰਦਰ ਸਿੰਘ ਨੇ ਪੰਜਾਬ ਦੀਆਂ ਪਿੰਡ ਪੰਚਾਇਤਾਂ ਨੂੰ ਵਾਤਾਵਰਣ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ।

0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement