Back
Rajpura (ਕੁਲਦੀਪ ਸਿੰਘ) -ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨਾਲ ਚਰਨਜੀਤ ਸਿੰਘ ਬਰਾੜ ਨੇ ਕੀਤੀ ਮੁਲਾਕਾਤ
Jan 20, 2026 16:47:59
Gobindpura, Punjab
*ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਤਿਆਗ ਪੱਤਰ ਦੇ ਕੇ ਭਾਜਪਾ ਚ ਸ਼ਾਮਿਲ ਹੋਏ ਚਰਨਜੀਤ ਸਿੰਘ ਬਰਾੜ ਨੇ ਰਾਜਪੁਰਾ ਤੋਂ ਰਾਜਨੀਤਿਕ ਗਤੀਵਿਧੀਆਂ ਦੇ ਕਿਤੇ ਸ਼ੁਰੂਆਤ*
*ਰਾਜਪੁਰਾ ਚ ਭਾਜਪਾ ਦਫਤਰ ਪਹੁੰਚੇ ਚਰਨਜੀਤ ਸਿੰਘ ਬਰਾੜ ਤੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ*
*ਡਬਲ ਇੰਜਨ ਦੀ ਭਾਜਪਾ ਸਰਕਾਰ ਹੀ ਪੰਜਾਬ ਦਾ ਕਰ ਸਕਦੀ ਹੈ ਭਲਾ*
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜਿਤ ਪਾਰਟੀ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ ਸੁਰਜੀਤ ਸਿੰਘ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਡਬਲ ਇੰਜਨ ਦੀ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਤੋਂ ਤਿਆਗ ਪੱਤਰ ਦੇ ਕੇ ਚਰਨਜੀਤ ਸਿੰਘ ਬਰਾੜ ਨੇ ਭਾਜਪਾ ਦੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਜਪੁਰਾ ਤੋਂ ਆਪਣੀ ਰਾਜਨੀਤਿਕ ਗਤੀਵਿਧੀਆਂ ਦੀ ਸ਼ੁਰੂਆਤ ਕਰਦਿਆਂ ਭਾਜਪਾ ਹਲਕਾ ਇੰਚਾਰਜ ਰਾਜਪੁਰਾ ਜਗਦੀਸ਼ ਕੁਮਾਰ ਜੱਗਾ ਦੇ ਨਾਲ ਅੱਜ ਵਿਸ਼ੇਸ਼ ਮੁਲਾਕਾਤ ਕੀਤੀ।
ਚਰਨਜੀਤ ਬਰਾੜ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਤੇ ਗੈਂਗਸਟਰਵਾਦ ਵਧ ਰਿਹਾ ਹੈ ਅਤੇ ਪੰਜਾਬ ਕਰਜ਼ੇ ਦੀ ਭਾਰ ਹੇਠ ਦੱਬਦਾ ਜਾ ਰਿਹਾ ਹੈ। ਜਦੋਂ ਕਿ ਭਾਜਪਾ ਦੀ ਡਬਲ ਇੰਜਨ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
1
Report
0
Report
0
Report
81
Report
0
Report
0
Report
0
Report
0
Report
0
Report
0
Report
0
Report
0
Report
60
Report
0
Report