Back
गुरु तेग बहादर शहादत दिवस पर आनंदपुर साहिब नगरी कीर्तन पहुँचा; स्वागत हुआ
TSTEJINDER SINGH
Nov 22, 2025 19:00:55
Rupnagar, Punjab
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਦਿਹਾੜਾ ਮੁੱਖ ਰੱਖਦੇ ਹੋਏ ਲਗਭਗ ਤਿੰਨ ਮਹੀਨੇ ਪਹਿਲਾਂ ਆਸਾਮ ਦੇ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ ਇਹ ਨਗਰ ਕੀਰਤਨ ਅੱਜ ਵੱਖ ਵੱਖ ਰਾਜਾਂ ਤੋਂ ਹੁੰਦੇ ਹੋਏ ਰੂਪ ਨਗਰ ਸ਼ਹਿਰ ਵਿਖੇ ਅੱਜ ਦੇਰ ਰਾਤ ਪੁੱਜਿਆ ਇਸ ਨਗਰ ਕੀਰਤਨ ਦਾ ਸਵਾਗਤ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਉੱਥੇ ਹੀ ਸਾਰੇ ਹੀ ਰਾਜਨੀਤਿਕ ਅਤੇ ਧਾਰਮਿਕ ਸੰਗਠਨਾਂ ਵੱਲੋਂ ਸ਼ਹਿਰ ਦੇ ਬੇਲਾ ਚੌਂਕ ਵਿਖੇ ਇਸ ਨਗਰ ਕੀਰਤਨ ਦਾ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ ਇਸ ਸੁਆਗਤ ਸਮਾਰੋਹ ਦੇ ਵਿੱਚ ਸਰਬ ਧਰਮ ਦੇ ਲੋਕਾਂ ਨੇ ਵੱਧ ਚੜ ਕੇ ਹਿੱਸਾ ਲਿਆ ਇਸ ਮੌਕੇ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਸਟੋਲ ਵੀ ਲਗਾਏ ਗਏ ਇਸ ਮੌਕੇ ਹਲਕਾ ਰੂਪ ਨਗਰ ਦੇ ਵਿਧਾਇਕ ਦਿਨੇਸ਼ ਚੱਡਾ ਵੱਲੋਂ ਸ਼੍ਰੀ ਗੁਰੂ teਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਅਸਾਮ ਤੋਂ ਆਏ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਵੇਲਾ ਚੌਂਕ ਵਿਖੇ ਪਹੁੰਚੇ ਨਗਰ ਕੀਰਤਨ ਵਿੱਚ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਬੇਨਤੀ ਕੀਤੀ ਗਈ ਕਿ ਸ੍ਰੀ ਗੁਰੂ teਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵੀ ਹੁਣ ਹੁਮਾ ਕੇ ਪਹੁੰਚਣ ਅਤੇ ਗੁਰੂ ਦੇ ਦੱਸੇ ਹੋਏ ਰਾਹਾਂ ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਇਸ ਮੌਕੇ ਸੰਗਤਾਂ ਵੱਲੋਂ ਵੀ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ
312
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
VBVAIBHAV BALKUNDE
FollowNov 22, 2025 19:00:15301
Report
ATArun Tripathi
FollowNov 22, 2025 18:45:34274
Report
DSDurag singh Rajpurohit
FollowNov 22, 2025 18:45:23225
Report
RNRandhir Nidhi
FollowNov 22, 2025 18:31:15202
Report
DKDeepesh Kumar
FollowNov 22, 2025 18:17:52127
Report
NTNagendra Tripathi
FollowNov 22, 2025 18:17:16104
Report
KHKHALID HUSSAIN
FollowNov 22, 2025 18:16:51124
Report
HDHARSH DWIVEDI
FollowNov 22, 2025 18:16:35151
Report
HBHemang Barua
FollowNov 22, 2025 18:16:18186
Report
PKPrashant Kumar
FollowNov 22, 2025 18:15:45194
Report
165
Report
HBHemang Barua
FollowNov 22, 2025 18:02:03128
Report
ASABHISHEK SHARMA1
FollowNov 22, 2025 18:01:45168
Report
RKRakesh Kumar Bhardwaj
FollowNov 22, 2025 18:01:33116
Report