Back
हरप्रीत सिंह के इंटरव्यू पर राजनीति का खेल, चीमा ने कड़े आरोप लगाए
BKBIMAL KUMAR
Jan 21, 2026 15:36:44
Anandpur Sahib, Punjab
ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਫੈਸਲਿਆਂ ਨੂੰ ਕੀਤਾ ਕਬੂਲ: ਡਾ. ਦਲਜੀਤ ਸਿੰਘ ਚੀਮਾ
Anchor - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਜਥੇਦਾਰ ਰਹਿੰਦਿਆਂ ਗਲਤ ਅਤੇ ਰਾਜਨੀਤਿਕ ਪ੍ਰਭਾਵ ਹੇਠ ਲਏ ਗਏ ਫੈਸਲਿਆਂ ਨੂੰ ਕਬੂਲ ਕੀਤਾ ਗਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਖਿਲਾਫ਼ ਫੈਸਲੇ ਰਾਜਨੀਤਿਕ ਤੋਂ ਪ੍ਰੇਰਿਤ ਸਨ ਜਿਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਇੰਟਰਵਿਊ ਵਿੱਚ ਕਬੂਲਨਾਮਾ ਦਿੱਤਾ ਹੈ। ਚੀਮਾ ਨੇ ਕਿਹਾ ਕਿ ਬਿੱਟੂ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਨਵੇਂ ਨਵੇਂ ਭਾਜਪਾ ਵਿੱਚ ਗਏ ਹਨ ਤੇ ਭਾਜਪਾ ਦੇ ਪੰਜਾਬ ਦੇ ਸੀਨੀਅਰ ਆਗੂ ਜਿਹੜੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੇਲੇ ਕੈਬਨਟ ਵਿੱਚ ਸਨ ਉਹਨਾਂ ਨੂੰ ਜਲੀਲ ਕਰ ਰਹੇ ਹਨ。
VO1 - ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਮਾਮਲੇ ਦਾ ਜ਼ਿਕਰ ਪਹਿਲਾਂ ਵੀ ਸੰਤ ਲੌਂਗੋਵਾਲ ਦੇ ਭੋਗ ਸਮਾਗਮ ਦੌਰਾਨ ਸਟੇਜ ਤੋਂ ਵੀ ਦਿੱਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਢੀਂਡਸਾ ਸਾਹਿਬ ਦੇ ਨਿਵਾਸ ‘ਤੇ ਬੁਲਾ ਕੇ ਇਹ ਮਸਲੇ ਵਿੱਚਾਰੇ ਗਏ ਸਨ। ਡਾ. ਚੀਮਾ ਨੇ ਦੋਸ਼ ਲਾਇਆ ਕਿ ਇਹ ਸਾਰੇ ਫੈਸਲੇ ਰਾਜਨੀਤਿਕ ਪ੍ਰਭਾਵ ਹੇਠ ਲਏ ਗਏ ਅਤੇ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਦੀ ਵਰਤੋਂ ਕੀਤੀ ਗਈ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਅਤੇ ਅਕਾਲ ਤਖਤ ਸਾਹਿਬ ਨਾਲ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
VO2 - ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਬੇਰੋਜ਼ਗਾਰੀ , ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦੇ ਬਹੁਤ ਗੰਭੀਰ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਬੇਅਦਬੀ ਦੇ ਮਸਲੇ ‘ਤੇ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਅਤੇ ਅਕਾਲ ਤਖਤ ਸਾਹਿਬ ਨਾਲ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਚੀਮਾ ਨੇ ਕਿਹਾ ਕਿ ਬੰਗਾ ਦੇ ਨਾਭ ਕੰਵਲ ਸਾਹਿਬ ਗੁਰਦੁਆਰਾ ਸਾਹਿਬ ਤੋਂ 169 ਪਾਵਨ ਸਰੂਪਾਂ ਦੀ ਬਰਾਮਦਗੀ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਝੂਠਾ ਸਾਬਤ ਹੋਇਆ ਅਤੇ ਸੰਗਤ ਦੇ ਰੋਸ ਅੱਗੇ ਸਰਕਾਰ ਨੂੰ ਇਸ ਮਾਮਲੇ ਵਿੱਚ ਮਾਫ਼ੀ ਮੰਗਣੀ ਪਈ। ਇਸਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਸਲੇ ‘ਤੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਇੱਕੋ ਸੰਵਿਧਾਨਕ ਅਤੇ ਇੱਕੋ ਕਾਨੂੰਨ ਲਾਗੂ ਹੁندا ਹੈ। ਜੇਕਰ ਵੱਖ-ਵੱਖ ਗੰਭੀਰ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਡੇਰਾ ਸਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਭਾਈ ਅਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨੂੰ ਵੀ ਪੈਰੋਲ ਮਿਲਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ。
VO2 - ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਚੋਣ ਸਮਝੌਤੇ ਬਾਰੇ ਬਿਆਨ ਦੀ ਨਖੇਦੀ ਕਰਦਿਆਂ ਡਾਕਟਰ ਚੀਮਾਂ ਨੇ ਕਿਹਾ ਕਿ ਬਿੱਟੂ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਨਵੇਂ ਨਵੇਂ ਭਾਜਪਾ ਵਿੱਚ ਗਏ ਹਨ ਤੇ ਭਾਜਪਾ ਦੇ ਪੰਜਾਬ ਦੇ ਸੀਨੀਅਰ ਆਗੂ ਜਿਹੜੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੇਲੇ ਕੈਬਨਟ ਵਿੱਚ ਸਨ ਉਹਨਾਂ ਨੂੰ ਜਲੀਲ ਕਰ ਰਹੇ ਹਨ।। ਉਹਨਾਂ ਕਿਹਾ ਕਿ ਭਾਜਪਾ ਦੇ ਉਹਨਾਂ ਆਗੂਆਂ ਨੂੰ ਬਿੱਟੂ ਤੋਂ ਸਵਾਲ ਜਰੂਰ ਪੁੱਛਣੇ ਚਾਹੀਦੇ ਹਨ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
RJRahul Joshi
FollowMar 10, 2026 23:30:440
Report
ADASHISH DWIVEDI
FollowMar 10, 2026 23:30:240
Report
0
Report
0
Report
0
Report
0
Report
AKAtul Kumar Yadav
FollowMar 10, 2026 19:00:290
Report
DIDamodar Inaniya
FollowMar 10, 2026 19:00:160
Report
DIDamodar Inaniya
FollowMar 10, 2026 18:46:300
Report
RMRoshan Mishra
FollowMar 10, 2026 18:46:21Noida, Uttar Pradesh:बैठक करें... कालाबाजारी रोकें... मध्यप्रदेश सरकार ने सभी कलेक्टर को रसोई गैस की उपलब्धता को लेकर लिखा पत्र... कालाबाजारी ना होने दें... कंपनियों के साथ लगातार करें बैठकें..!
0
Report
ASArvind Singh
FollowMar 10, 2026 18:46:080
Report
MJManoj Jain
FollowMar 10, 2026 18:45:450
Report
DKDeepesh Kumar
FollowMar 10, 2026 18:45:270
Report
MGMohd Gufran
FollowMar 10, 2026 18:45:100
Report
0
Report