Back
पंजाब में मनरेगा पर पार्टियों की राजनीति, मजदूरों के रोजगार पर मांगें
BKBIMAL KUMAR
Jan 09, 2026 11:45:11
Anandpur Sahib, Punjab
ਮਨਰੇਗਾ ਯੋਜਨਾ ਨੂੰ ਲੈ ਕੇ ਤਹੀਸਲ ਨੰਗਲ ਦੇ ਅਧੀਣ ਆਉਂਦੇ ਪਿੰਡਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ , ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ, ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਵਿੰਦਰ ਦਲਵੀ ਅਤੇ ਕਾਂਗਰਸ ਪਾਰਟੀ ਦੀ ਸਥਾਨਕ ਲੀਡਰਸ਼ਿਪ ਵੱਲੋ ਮਨਰੇਗਾ ਸੰਗਰਾਮ ਦੇ ਤਹਿਤ ਮਨਰੇਗਾ ਵਰਕਰਾਂ ਨਾਲ ਗੱਲਬਾਤ ਕੀਤੀ ਗਈ।
VO1 --- ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ, ਉਹਨਾਂ ਕਿਹਾ ਕਿ ਗਰੀਬ ਲੋਕਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਇਹ ਸਕੀਮ ਸ਼ੁਰੂ ਕੀਤੀ ਗਈ ਸੀ ਜਿਸ ਦਾ ਦੇਸ਼ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਇਆ। ਉਹਨਾਂ ਕਿਹਾ ਕਿ ਜੇਕਰ ਨਵਾਂ ਕਾਨੂੰਨ ਦੇਸ਼ ਅੰਦਰ ਲਾਗੂ ਹੋ ਜਾਂਦਾ ਹੈ ਤਾਂ ਦੇਸ਼ ਦੇ ਗਰੀਬ ਵਰਗ ਦਾ ਹਾਲ ਬੇਹਾਲ ਹੋ ਜਾਵੇਗਾ।। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਵਾਪਸ ਲਵੇ ਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਇਸ ਪਾਸੇ ਧਿਆਨ ਦੇਣ ਲਈ ਉਹਨਾਂ ਨੇ ਅਪੀਲ ਕੀਤੀ। ਇਸ ਤੋਂ ਇਲਾਵਾ ਰਾਜਾ ਬੜਿੰਗ ਨੇ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 600 ਰੁਪਏ ਪ੍ਰਤੀ ਦਿਨ ਹੋਵੇ ਅਤੇ ਇਸ ਦੇ ਨਾਲ ਹੀ 150 ਦਿਨ ਦਾ ਰੋਜ਼ਗਾਰ ਇਸ ਸਕੀਮ ਦੇ ਤਹਿਤ ਸੁਨਿਸ਼ਚਿਤ ਕੀਤਾ ਜਾਵੇ। ਪੰਜਾਬ ਅੰਦਰ ਲਾ ਐਂਡ ਆਰਡਰ ਦੀ ਸਥਿਤੀ ਬਾਰੇ ਬੋਲਦਿਆਂ ਰਾਜਾ ਬੜਿੰਗ ਨੇ ਕਿਹਾ ਕਿ ਸੂਬੇ ਅੰਦਰ ਲਾ ਐਂਡ ਆਰਡਰ ਦੀ ਸਥਿਤੀ ਵੀ ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਜੁੜੀ ਹੋਈ ਹੈ ਜੇਕਰ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਤਾਂ ਅਜਿਹੀਆਂ ਸਮੱਸਿਆਵਾਂ ਵੀ ਘਟਣਗੀਆਂ। ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਨਰੇਗਾ ਮਜ਼ਦੂਰਾਂ ਦੇ ਵਿਰੁੱਧ ਬਣੇ ਇਸ ਕਾਨੂੰਨ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ पंजाब ਕਾਂਗਰਸ ਚੋਣਾਂ ਵਿੱਚ ਉਤਰੇਗੀ ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
ASAshutosh Sharma1
FollowJan 09, 2026 23:33:200
Report
VKVIKRANT KUMAR
FollowJan 09, 2026 23:33:060
Report
ADArvind Dubey
FollowJan 09, 2026 23:32:470
Report
PPPraveen Pandey
FollowJan 09, 2026 23:32:270
Report
SMSarfaraj Musa
FollowJan 09, 2026 23:32:160
Report
ANAbhishek Nirla
FollowJan 09, 2026 23:32:020
Report
ANAbhishek Nirla
FollowJan 09, 2026 23:31:420
Report
RKRishikesh Kumar
FollowJan 09, 2026 23:31:200
Report
LSLaxmi Sharma
FollowJan 09, 2026 23:30:580
Report
PSPramod Sinha
FollowJan 09, 2026 23:30:460
Report
MGMohd Gufran
FollowJan 09, 2026 23:30:330
Report
NSNITIN SRIVASTAVA
FollowJan 09, 2026 23:30:210
Report
AAAkshay Anand
FollowJan 09, 2026 23:30:11Noida, Uttar Pradesh:Mashhad, tonight, a massive crowd of protesters on the second night of the call by Prince Reza Pahlavi.
0
Report
0
Report
0
Report