Back
Sahibzada Ajit Singh NagarSahibzada Ajit Singh NagarblurImage

ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਸੀਐਮ ਭਗਵੰਤ ਮਾਨ ਦੀ ਕਾਰਗੁਜ਼ਾਰੀ ਉੱਤੇ ਚੁੱਕੇ ਵੱਡੇ ਸਵਾਲ

Kuldeep Singh
Aug 09, 2024 11:45:50
Banur, Punjab
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਸੀਐਮ ਭਗਵੰਤ ਮਾਨ ਦੀ ਕਾਰਗੁਜ਼ਾਰੀ ਉੱਤੇ ਚੁੱਕੇ ਵੱਡੇ ਸਵਾਲ। ਬਸਪਾ ਨੇਤਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਵੱਲੋਂ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਤੇ ਖਰੇ ਨਹੀਂ ਉਤਰ ਰਹੇ। ਬੇਰੁਜ਼ਗਾਰੀ ਨੂੰ ਦੂਰ ਕਰਨ ਕਰਨ ਦੀ ਉਹਨਾਂ ਗੱਲ ਆਖੀ ਸੀ ਪਰ ਕੁਝ ਨਿਯੁਕਤੀ ਪੱਤਰ ਦੇ ਕੇ ਉਹ ਆਪਣੇ ਪਿੱਠ ਥਪਥਪਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਬਸਪਾ ਦੇ ਸੂਬਾ ਜਰਨਲ ਸਕੱਤਰ ਨੇ ਕਿਹਾ ਕਿ ਔ ਸੀਐਮ ਭਗਵੰਤ ਮਾਨ ਸੰਜੀਦਗੀ ਦੇ ਨਾਲ ਪੰਜਾਬ ਪ੍ਰਤੀ ਆਪਣੇ ਫਰਜ ਨਾ ਨਿਭਾ ਕੇ ਦੂਜੀਆਂ ਸਟੇਟਾਂ ਵਿੱਚ ਸਮਾਂ ਬਿਤਾ ਰਹੇ ਹਨ।
1
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|