Back
मोहाली के फेज-7 मोर्चे पर तीन साल पूरे, पुलिस ने सुरक्षा कड़े इंतजाम किए
MSManish Shanker
Jan 07, 2026 07:39:47
Sahibzada Ajit Singh Nagar, Punjab
ਮੋਹਾਲੀ ਦੇ ਫੇਜ਼ ਸੱਤ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਤਿੰਨ ਸਾਲ ਪੂਰੇ ਹੋਣ ਤੇ ਅੱਜ ਮੋਰਚੇ ਤੇ ਇਕੱਠ ਨੂੰ ਲੈ ਕੇ ਮੋਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ।
ਕਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਮੋਰਚੇ ਦੇ ਪ੍ਰਬੰਧਕਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਹਨਾਂ ਵੱਲੋਂ ਅੱਜ ਕੋਈ ਵੀ ਮਾਰਚ ਨਹੀਂ ਕੱਢਿਆ ਜਾਵੇਗਾ ਕੇਵਲ ਮੋਰਚੇ ਵਿੱਚ ਪਾਠ ਰੱਖਿਆ ਗਿਆ ਹੈ ਜਿਸ ਵਿੱਚ ਹੋਣ ਵਾਲੇ ਇਕੱਠ ਦੇ ਮੱਦੇ ਨਜ਼ਰ ਪੁਲਿਸ ਟਰੈਫਿਕ ਨੂੰ ਕੰਟਰੋਲ ਕਰਨ ਲਈ ਤੈਨਾਤ ਕੀਤੀ ਗਈ ਹੈ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
33
Report
0
Report
बाराबंकी टोलप्लाजा पर अधिवक्ता पर जानलेवा हमला को लेकर जखनिया बार एसोसिएशन के अधिवक्ताओं का प्रदर्शन
0
Report
सोफीपुर में बाबा साहब की प्रतिमा से छेड़छाड़ को लेकर गांव में आक्रोश, प्रशासन ने समझाबुझा कर कराया..
0
Report
0
Report
0
Report
0
Report