Back
Sangrur148024blurImage

Dhuri - ਸੰਗਰੂਰ ਭਾਜਪਾ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ ਭਾਜਪਾ ਨੇਤਾ ਅਰਵਿੰਦ ਖੰਨਾ ਰਹੇ ਮੌਜੂਦ।

Devinder Kumar Kheepal
May 17, 2025 15:34:53
Dhuri, Punjab
ਸੰਗਰੂਰ ਭਾਜਪਾ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ ਭਾਜਪਾ ਨੇਤਾ ਅਰਵਿੰਦ ਖੰਨਾ ਰਹੇ ਮੌਜੂਦ। Vo ਪੂਰੇ ਪੰਜਾਬ ਦੇ ਵਿੱਚ ਭਾਜਪਾ ਵੱਲੋਂ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ ਜਿਸ ਦੇ ਚਲਦੇ ਅੱਜ ਜ਼ਿਲ੍ਾ ਸੰਗਰੂਰ ਦੇ ਵਿੱਚ ਵੀ ਭਾਜਪਾ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ ਉੱਥੇ ਹੀ ਭਾਜਪਾ ਨੇਤਾ ਅਰਵਿੰਦ ਖੰਨਾ ਇਸ ਰੈਲੀ ਦੇ ਵਿੱਚ ਮੌਜੂਦ ਰਹੇ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਬਣੇ ਤਨਾਵ ਦੌਰਾਨ ਯੁੱਧ ਦੀ ਸਥਿਤੀ ਦੇ ਵਿੱਚ ਡਟਕੇ ਮੁਕਾਬਲਾ ਕੀਤਾ ਅਤੇ ਖਾਸ ਤੌਰ ਤੇ ਭਾਰਤ ਦੀ ਸੈਨਿਕ ਬਲ ਨੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਤੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਖਤਮ ਕਰਦੇ ਹੋਏ ਭਾਰਤ ਦਾ ਸਿਰ ਉੱਚਾ ਕੀਤਾ ਤਾਂ ਉਹਨਾਂ ਨੂੰ ਸਮਰਪਿਤ ਇਹ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ ਕਿ ਭਾਰਤ ਕਿਸੇ ਵੀ ਪੱਖੋਂ ਅੱਜ ਦੇ ਸਮੇਂ ਦੇ ਵਿੱਚ ਕਮਜ਼ੋਰ ਨਹੀਂ ਹੈ।
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|