Back
गुरु गोबिंद सिंह जन्मदिन पर धूरी में विशाल नगरकीर्तन, भक्तों की भारी भीड़
DKDevinder Kumar Kheepal
Jan 03, 2026 08:10:24
Dhuri, Punjab
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧੂਰੀ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਧੂਰੀ ਪਿੰਡ ਅਤੇ ਧੂਰੀ ਸ਼ਹਿਰ ਦੀ ਸਮੂਹ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ。
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਇਸੇ ਤਹਿਤ ਧੂਰੀ ਵਿਖੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿੱਚ ਸੰਗਤਾਂ ਨੇ ਭਰਪੂਰ ਸ਼ਮੂਲੀਅਤ ਕੀਤੀ。
ਇਹ ਨਗਰ ਕੀਰਤਨ Gurudwara Sahib Dhuri Pin ḍ ਤੋਂ ਸ਼ੁਰੂ ਹੋ ਕੇ ਮਾਲਗੋਦਾਮ ਰੋਡ, ਸਦਰ ਬਜ਼ਾਰ, ਲੋਹਾ ਬਜ਼ਾਰ, ਬੱਸ ਸਟੈਂਡ ਅਤੇ ਪੁਰਾਣੀ ਅਨਾਜ ਮੰਡੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਧੂਰੀ ਪਿੰਡ ਵਿਖੇ ਸਮਾਪਤ ਹੋਇਆ।
ਨਗਰ ਕੀਰਤਨ ਵਿੱਚ ਬੈਂਡ ਬਾਜਿਆਂ, ਗਟਕਾ ਪਾਰਟੀਆਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਧਾਰਮਿਕ ਪ੍ਰਸਤੁਤੀਆਂ ਦੇ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
AGAdarsh Gautam
FollowJan 03, 2026 18:50:350
Report
ABAmit Bhardwaj1
FollowJan 03, 2026 18:46:500
Report
RSRAJEEV SHARMA
FollowJan 03, 2026 18:46:380
Report
NJNEENA JAIN
FollowJan 03, 2026 18:45:560
Report
AAAMIT AGGRWAL
FollowJan 03, 2026 18:45:290
Report
0
Report
PCPranay Chakraborty
FollowJan 03, 2026 18:15:10Noida, Uttar Pradesh:CM भजनलाल शर्मा ने सोशल मीडिया पर एक video साझा किया -
युवाओं के सपनों को देने नई उड़ान, तैयार है आपणो राजस्थान。
Rajasthan DigiFest - TiE Global Summit 2026 में आप सभी का स्वागत है।
0
Report
0
Report
0
Report
PTPawan Tiwari
FollowJan 03, 2026 18:03:210
Report