Back
Sangrur148024blurImage

Punjab News: ਧੂਰੀ ਫਰਦ ਕੇਂਦਰ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਲੋਕ ਹੋ ਰਹੇ ਹਨ ਪਰੇਸ਼ਾਨ।

Devinder Kumar Kheepal
Jun 04, 2025 09:41:05
Dhuri, Punjab
ਧੂਰੀ ਫਰਦ ਕੇਂਦਰ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਲੋਕ ਹੋ ਰਹੇ ਹਨ ਪਰੇਸ਼ਾਨ। ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਨਮਿਥੇ ਸਮੇਂ ਲਈ ਕੀਤੀ ਜਾਵੇਗੀ ਹੜਤਾਲ ਫਰਦ ਕੇਂਦਰ ਕਰਮਚਾਰੀ ਫਰਦ ਕੇਂਦਰ ਕਰਮਚਾਰੀਆਂ ਦੀ 4 ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਹੜਤਾਲ ਕੀਤੀ ਗਈ ਹੈ ਜਿਸ ਕਾਰਨ ਸਾਰਾ ਕੰਮ ਕਾਜ ਠੱਪ ਹੋ ਗਿਆ ਹੈ ਅਤੇ ਕਿਸਾਨਾਂ ਅਤੇ ਵਪਾਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਫਰਦ ਕੇਂਦਰ ਦੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਸਾਨੂੰ ਸਰਕਾਰ ਵੱਲੋਂ ਤਨਖਾਹ ਨਹੀਂ ਦਿੱਤੀ ਗਈ ਜਿਸ ਕਾਰਨ ਸਾਡੇ ਘਰ ਦਾ ਗੁਜ਼ਾਰਾ ਚਲਾਣਾ ਮੁਸ਼ਕਿਲ ਹੋ ਗਿਆ ਹੈ ਜਿਸ ਕਾਰਨ ਸਾਨੂੰ ਮਜਬੂਰ ਇਹ ਹੜਤਾਲ ਕਰਨੀ ਪਈ ਹੈ ਇਸ ਮੌਕੇ ਉਹਨਾਂ ਨੇ ਕਿਹਾ ਕਿ ਜਿੰਨਾ ਚਿਰ ਤੱਕ ਸਾਡੀ ਪਿਛਲੀ ਤਨਖਾਹ ਨਹੀਂ ਮਿਲਦੀ ਉਨਾ ਤੱਕ ਸਾਡੀ ਹੜਤਾਲ ਜਾਰੀ ਰਹੇਗੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਪਿ
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|