Sangrur: ਸੰਗਰੂਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਜੇਲ ਅੰਦਰੋਂ ਚੱਲ ਰਹੇ ਨਸ਼ਾ ਤਸਕਰੀ ਰੈਕਰਟ ਦਾ ਕੀਤਾ ਪਰਦਾਫਾਸ਼
ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਿਛਲੇ ਦਿਨੀ ਜੇਲ ਵਿੱਚੋਂ ਅਪਰਾਧੀਆਂ ਤੋਂ ਫੋਨ ਅਤੇ ਨਸ਼ਾ ਬਰਾਮਦ ਹੋਇਆ ਸੀ, ਉਸਦੀ ਅੱਗੇ ਤਫਤੀਸ਼ ਤੋਂ ਬਾਅਦ ਹੋਰ ਵੱਡਾ ਮਾਮਲਾ ਆਇਆ ਸਾਹਮਣੇ, ਇਸ ਮਾਮਲੇ ਦੇ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀਆਂ ਉੱਪਰ ਵੀ ਹੋਈ ਕਾਰਵਾਈ, ਸਮਗਲਿੰਗ ਕਰਨ ਦੇ ਮਾਮਲੇ ਦੇ ਵਿੱਚ ਡੀਐਸਪੀ ਨੂੰ ਕੀਤਾ ਗਿਆ ਗ੍ਰਿਫਤਾਰ ਅਤੇ ਦੋਸ਼ੀਆਂ ਨੂੰ ਕੀਤਾ ਕਾਬੂ। Vo ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਪੰਜਾਬ ਪੁਲਿਸ ਵੱਡੇ ਪੱਧਰ ਤੇ ਵੱਖ-ਵੱਖ ਜ਼ਿਲਿਆਂ ਵਿੱਚ ਕਾਰਵਾਈ ਕਰ ਰਹੀ ਹੈ ਉੱਥੇ ਹੀ ਜ਼ਿਲ੍ਾ ਸੰਗਰੂਰ ਦੇ ਵਿੱਚ ਦੇਖਣ ਨੂੰ ਮਿਲਿਆ ਕੀ ਪਿਛਲੇ ਦਿਨੀ ਸੰਗਰੂਰ ਜੇਲ ਵਿੱਚੋਂ ਦੋਸ਼ੀਆਂ ਕੋਲੋਂ ਹੀਰੋਇਨ ਮੋਬਾਇਲ ਫੋਨ ਆਦ ਬਰਾਮਦ ਹੋਏ ਸਨ ਜਿਸ ਤੋਂ ਬਾਅਦ ਉਸ ਮਾਮਲੇ ਦੀ ਪੂਰੀ ਤਫਤੀਸ਼ ਕਰਨ ਤੋਂ ਬਾਅਦ ਪਤਾ ਚੱਲਿਆ ਕਿ ਇਸ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਹਨ ਜਿਸ ਤੋਂ ਬਾਅਦ ਸੰਗਰੂਰ ਦੇ ਐਸਐਸਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਮਾਮਲੇ ਦੀ
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|