Back
आनंदपुर साहिब शहीदी दिवस पर 300 एआई CCTV, ड्रोन और टेक्नोलॉजी से सुरक्षा चौकसी
MJManoj Joshi
Nov 22, 2025 14:49:26
Chandigarh, Chandigarh
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ ਬਹੀਤਰ ਪ੍ਰਬੰਧਨ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ, ਹਰੇਕ ਸੈਕਟਰ ਵਿੱਚ ਸਥਾਪਤ ਹੋਵੇਗਾ ਇੱਕ ਸਬ-ਕੰਟਰੋਲ ਰੂਮ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਇੱਕ ਮਜ਼ਬੂਤ ਨੈੱਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ। ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ... 24 ਘੰਟੇ ਸ਼ਟਲ ਬੱਸ ਸੇਵਾ ਸਰਗਰਮ ਰਹੇਗੀ। ਐਸਐਸਪੀ ਨੇ ਦੁਹਰਾਇਆ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੁਚਾਰੂ ਅਮਲ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਰ ਅਧਿਕਾਰੀ ਜ਼ਮੀਨੀ ਪੱਧਰ ‘ਤੇ ਲਗਾਤਾਰ ਨਿਗਰਾਨੀ ਬਣਾਏ ਹੋਏ ਹਨ। ਉਨ੍ਹਾਂ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸੰਵੇਦਨਸ਼ੀਲਤਾ, ਨਿਮਰਤਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨਾਲ ਆਪਣੇ ਫਰਜ਼ ਨੂੰ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
189
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MJManoj Joshi
FollowNov 22, 2025 15:16:01Chandigarh, Chandigarh:BALTEJ PANNU ON प्रस्तावित संविधान (131वां संशोधन) बिल
23
Report
SSSanjay Sharma
FollowNov 22, 2025 15:15:07Noida, Uttar Pradesh:Exclusive Copy of proposed bill
17
Report
SSSanjay Sharma
FollowNov 22, 2025 15:02:29181
Report
SSSanjay Sharma
FollowNov 22, 2025 14:48:25108
Report
KSKiranveer Singh
FollowNov 22, 2025 14:47:51122
Report
SPSomi Prakash Bhuveta
FollowNov 22, 2025 14:47:15135
Report
VKVipan Kumar
FollowNov 22, 2025 14:45:56130
Report
SSSanjay Sharma
FollowNov 22, 2025 14:32:12164
Report
BSBhushan Sharma
FollowNov 22, 2025 14:17:04153
Report
SPSomi Prakash Bhuveta
FollowNov 22, 2025 14:16:3694
Report
SSSanjay Sharma
FollowNov 22, 2025 14:16:0398
Report
SSSanjay Sharma
FollowNov 22, 2025 14:15:18161
Report
SSSanjay Sharma
FollowNov 22, 2025 14:01:21106
Report
TBTarsem Bhardwaj
FollowNov 22, 2025 13:50:35176
Report