Back
किसान मोर्चे: बरनाला रैली से 10-13 अप्रैल तक देशव्यापी किसान बचाओ अभियान
RBRohit Bansal
Mar 03, 2026 12:03:16
Chandigarh, Chandigarh
ਐਸਕੇਐਮ ਪੰਜਾਬ ਦਾ ਪ੍ਰੈਸ ਬਿਆਨ
6 ਮਾਰਚ ਨੂੰ ਬਠਿੰਡਾ ਸ਼ਹਿਰ ਵਿੱਚ ਜਥੇਬੰਦੀ ਕਰਨ ਗੀਆ ਸਰਕਾਰ ਦੇ ਜਬਰ ਵਿਰੁੱਧ ਮਾਰਚ
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੂਰੇ ਭਾਰਤ ਚ ਕੀਤੀਆਂ ਜਾਣਗੀਆਂ ਕੇਂਦਰ ਸਰਕਾਰ 10 ਮਾਰਚ ਤੋਂ 13 ਅਪ੍ਰੈਲ ਤੱਕ ਪੂਰੇ ਭਾਰਤ ਵਿਚ ਕਿਸਾਨ ਬਚਾਉ ਵੱਡੀਆਂ ਰੈਲੀਆ
10 ਮਾਰਚ ਨੂੰ ਬਰਨਾਲਾ ਵਿਖੇ ਪੰਜਾਬ ਦੇਿਸਾਨਾਂ ਦੀ ਵੱਡੀ ਰੈਲੀ ਕਰਕੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਦਾ ਅਗਜ
ਮੁਕਤ ਵਪਾਰ ਸਮਝੌਤਾ, ਬੀਜ ਬਿੱਲ 2025 ,ਬਿਜਲੀ ਬਿੱਲ 2025 ਰੱਦ ਕਰਾਉਣ ਲਈ ਮਨਰੇਗਾ ਕਾਨੂੰਨ ਬਹਾਲ ਕਰਾਉਣ ਲਈ, ਕਿਸਾਨ ਦੀ ਕਰਜ਼ਾ ਮੁਆਫ਼ੀ ਤੇ ਪੰਜਾਬ ਦੇ ਪਾਣੀ ਮਸਲਾ ਹਲ ਕਰਵੳਣ ਲਈ ਬਰਨਾਲਾ ਕਿਸਾਨ ਬਚਾਉ ਰੈਲੀ ਦੀਆਂ ਤਿਆਰੀਆਂ ਮੁਕੰਮਲ
23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਮਨਾਉਣ ਲਈ 12 ਤਰੀਕ ਨੂੰ ਚੰਡੀਗੜ੍ਹ ਕਿਸਾਨ ਭਵਨ ਮੀਟਿੰਗ
3 ਮਾਰਚ ,(। ) ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਲੁਧਿਆਣਾ ਵਿਖੇ ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਆਰਇਆ ਵਾਲਾ ,ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਛੇ ਮਾਰਚ ਨੂੰ ਬਠਿੰਡਾ ਕਿਸਾਨ ਮਾਰਚ ,
10 ਮਾਰੇ ਤਕ ਬਰਨਾਲਾ ਇੱਕ ਕਿਸਾਨ ਬਚਾਓ ਰੈਲੀ,
ਸ਼ੇਰੋ ਖੰਡ ਮਿਲਦੀਆਂ ਜਮੀਨਾਂ ਵੇਚਣ ਅਜੰਡਿਆ ਤੇ ਵਿਚਾਰ ਚਰਚਾ ਕਰਕੇ ਫੈਸਲੇ ਲਏ ਗਏ ਸੰਯੁਕਤ ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਸੰਘਰਸ਼ ਕਰਨ ਦਾ ਅਧਿਕਾਰ ਖੋਹਿਆ ਪੰਜ ਮਾਰਚ 2025 ਨੂੰ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਨਹੀਂ ਲਾਉਣ ਦਿੱਤਾ ਗਿਆ ਤੇ ਰਾਹ ਦੇ ਜਬਰ ਕੀਤਾ ਗਿਆ, ਕਿਸਾਨਾਂ ਨੂੰ ਡਾਂਗਾਂ ਨਾਲ ਕੁੱਟਿਆ ਗਿਆ ਤੇ ਜੇਲਾਂ ਵਿੱਚ ਡੱਕਿਆ ਗਿਆ ।
ਉਸ ਤੋਂ ਬਾਅਦ ਲਗਾਤਾਰ ਕਿਸਾਨਾਂ ਤੇ ਜਬਰ ਜਾਰੀ ਹੈ ਜਿਉਂਦ ਵਿੱਚ 700 ਏਕੜ ਜਮੀਨ ਰਿਲਾਇਸ ਕੰਪਨੀ ਨੂੰ ਧੱਕੇ ਨਾਲ ਦੇਣ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਿਉਂਦ ਪਿੰਡ ਵਿੱਚ ਕੁਟਿਆ ਗਿਆ ਤੇ ਬਠਿੰਡਾ ਵਿੱਚ ਧਰਨਾ ਨਹੀਂ ਲਾਉਣ ਦਿੱਤਾ ਗਿਆ ਤੇ ਬਠਿੰਡਾ ਵਿੱਚੋਂ ਵੀ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਕਰਨ ਦਾ ਅਧਿਕਾਰ ਖੋਹ ਲਿਆ ਗਿਆ ਹੈ ਤੇ ਹੋਰ ਵੀ ਲਗਾਤਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਘਰਾਂ ਚੋਂ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ।
ਪੰਜਾਬ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਵਿੱਚ ਤਬਦੀਲ ਕਰ dਿੱਤਾ ਹੈ ਤੇ ਕੇਂਦਰ ਸਰਕਾਰ ਨਾਲ ਮਿਲ ਕੇ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਇਸ ਵਿਰੁੱਧ ਛੇ ਮਾਰਚ ਨੂੰ ਬਠਿੰਡਾ ਵਿੱਚ ਕਿਸਾਨ ਜਥੇਬੰਦੀਆਂ ਮਾਰਚ ਕਰਨਗੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਉਸ ਵਿੱਚ ਸ਼ਾਮਿਲ ਹੋਣਗੀਆ।
24 ਫਰਵਰੀ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮੀਟਿੰਗ ਕੁਰੂਕਸ਼ੇਤਰ ਵਿੱਚ ਹੋਈ ਜਿਸ ਵਿੱਚ 10 ਮਾਰਚ ਤੋਂ ਲੈ ਕੇ 13 ਅਪ੍ਰੈਲ ਤੱਕ ਸਾਰੇ ਭਾਰਤ ਵਿੱਚ ਕਿਸਾਨ ਬਚਾਓ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਦਾ ਆਗਾਜ 10 ਮਾਰਚ ਨੂੰ ਪੰਜਾਬ ਵਿੱਚ ਬਰਨਾਲਾ ਵਿੱਚ ਵੱਡੀ ਕਿਸਾਨ ਰੈਲੀ ਕਰਕੇ ਕੀਤਾ ਜਾਵੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਾਉਣ ਲਈ ਬਿਜਲੀ ਬਿੱਲ 2025 ਰੱਦ ਕਰਾਉਣ ਲਈ, ਬੀਜ ਬਿੱਲ 2025 ਰੱਦ ਕਰਾਉਣ ਲਈ, ਮਨਰੇਗਾ ਕਾਨੂੰਨ ਬਹਾਲ ਕਰਾਉਣ ਲਈ, ਕਿਸਾਨਾਂ ਦੇ ਕਰਜੇ ਦੇ ਲੀਕ ਮਰਵਾਉਣ ਲਈ ਅਤੇ ਪੰਜਾਬ ਦੇ ਪਾਣੀਆਂ ਦਾ ਹੱਲ ਕਰਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਬਰਨਾਲਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ
10 ਮਾਰਚ ਨੂੰ ਬਰਨਾਲਾ ਰੈਲੀ ਵਿੱਚ 50 ਹਜ਼ਾਰ ਤੋਂ ਵੱਧ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ। 10 ਮਾਰਚ ਦੀ ਬਰਨਾਲਾ ਰੈਲੀ ਦੀ ਪ੍ਰਬੰਧਕ ਕਮੇਟੀ ਜਿਸ ਚੈਨਲ ਕਮੇਟੀ ਗਈਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸਾਰੇ ਭਾਰਤ ਵਿੱਚ ਸਾਮਰਾਜ ਵਿਰੋਧੀ ਦਿਨ ਵਜੋ ਮਣਾਇਆ ਜਾਵੇਗਾ। ਜਿਸ ਦੀ ਮੀਟਿੰਗ 12 ਮਾਰਚ ਨੂੰ ਚੰਡੀਗੜ੍ਹ ਕਿਸਾਨ ਭਵੜਾ ਕਰਕੇ ਪੰਜਾਬ ਦੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨਾਲ ਸਾਂਝੀਆਂ ਮੀਟਿੰਗਾਂ ਵਿੱਚ ਫੈਸਲਾ ਲਿਆ ਜਾਵੇਗਾ ਸਾਰੇ ਪੰਜਾਬ ਵਿੱਚ 23ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਕਿਸਾਨ, ਵਿਦਿਆਰਥੀ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਸਾਂਝਾ ਮਨਾਉਣਗੀਆਂ।
ਤੇ ਅਮਰੀਕਨ ਸਾਮੂਰੀ ਸਾਮਰਾਜ ਵੱਲੋਂ ਪੂਰੀ ਦੁਨੀਆਂ ਵਿੱਚ ਮਚਾਏ ਅਤੰਕੀ ਜੰਗ ਦਾ ਵਿਰੋਧ ਕਰਨ ਗੀਆ
ਅੱਜ ਦੀ ਮੀਟਿੰਗ ਵਿੱਚ ਸਰਬ ਸ਼੍ਰੀ ਬਲਵੀਰ ਸਿੰਘ ਰਾਜੇਵਾਲ, ਡਾਕਟਰ ਦਰਸ਼ਨ ਪਾਲ ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਜੋਗਿੰਦਰ ਸਿੰਘ ਉਗਰਾਹਾਂ ,ਰਘਬੀਰ ਸਿੰਘ ,ਪਰਮਿੰਦਰ ਸਿੰਘ ਪਾਲ ਮਾਜਰਾ, ਬੂਟਾ ਸਿੰਘ ਬੁਰਜਕਿਲ, ਹਰਦੇਵ ਸਿੰਘ ਸੰਧੂ ,ਰਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ ,ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿਲੋ ,ਹਰਭਜਨ ਸਿੰਘ ਬੁੱਟਰ ,ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਲਤਾਲਾ, ਪ੍ਰੇਮ ਸਿੰਘ ਭੰਗ,
ਸਤਨਾਮ ਸਿੰਘ
ਜਾਰੀ ਕਰਤਾ
ਸਤਨਾਮ ਸਿੰਘ ਅਜਨਾਲਾ
ਸੁਖਦੇਵ ਸਿੰਘ ਆਰਈਆ ਵਾਲਾ
ਗੁਰਮੀਤ ਸਿੰਘ ਮਹਿਮਾ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowMar 03, 2026 13:30:080
Report
RKRAMAN KHOSLA
FollowMar 03, 2026 13:18:380
Report
SSSanjay Sharma
FollowMar 03, 2026 13:15:370
Report
VKVipan Kumar
FollowMar 03, 2026 13:00:390
Report
SSSanjay Sharma
FollowMar 03, 2026 13:00:08Noida, Uttar Pradesh:दिल्ली में केंद्रीय मंत्री ने राम मोहन नायडू से मुलाकात, पंजाब मंत्री रवजोत सिंह
0
Report
HSHarmeet Singh Maan
FollowMar 03, 2026 12:53:160
Report
RKRAMAN KHOSLA
FollowMar 03, 2026 12:53:050
Report
RMRakesh Malhi
FollowMar 03, 2026 12:46:070
Report
NSNitesh Saini
FollowMar 03, 2026 12:31:180
Report
KSKuldeep Singh
FollowMar 03, 2026 12:21:170
Report
DSDharmindr Singh
FollowMar 03, 2026 12:17:000
Report
SBSANJEEV BHANDARI
FollowMar 03, 2026 12:04:270
Report
TBTarsem Bhardwaj
FollowMar 03, 2026 12:04:120
Report
BNBISHESHWAR NEGI
FollowMar 03, 2026 12:03:460
Report
