Back
पंजाब किसान मोर्चा 30 नवंबर तक स्थिति स्पष्ट न हो तो चंडीगढ़ में बड़ा आंदोलन
KSKamaldeep Singh
Nov 17, 2025 13:12:26
Chandigarh, Chandigarh
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿਿਲ ,ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਵਿੱਚ ਹੋਈ ਜਿਸ ਵਿੱਚ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪੰਜਵੀਂ ਵਰੇਗੰਡ ਚੰਡੀਗੜ੍ਹ ਵਿੱਚ ਮਨਾਈ ਜਾਏਗੀ ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਲ ਮੰਗਾਂ ਬਾਰੇ ਗੱਲਬਾਤ ਕੀਤੀ ਜਾਵੇਗੀ ਇਹ ਰੈਲੀ 34 ਸੈਕਟਰ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਿਸ ਵਿੱਚ ਬਲਵੀਰ ਸਿੰਘ ਰਾਜੇਵਾਲ ,ਜੋਗਿੰਦਰ ਸਿੰਘ ਉਗਰਾਹਾ ,ਹਰਿੰਦਰ ਸਿੰਘ ਲੱਖੋਵਾਲ ,ਰੁਲਦੂ ਸਿੰਘ ਮਾਨਸਾ ,ਰਵਨੀਤ ਸਿੰਘ ਬਰਾੜ ਸ਼ਾਮਿਲ ਹਨ । ਐਸਕੇਐਮ ਵਲੋ ਸਾਰੇ ਪ੍ਰਬੰਧ ਕਰਨ ਵਾਸਤੇ ਡਿਊਟੀਆਂ ਲਾਈਆਂ ਗਈਆਂ ਬਿਜਲੀ ਬਿੱਲ 2020 ਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਦੇ ਨਾਲ ਸਹਿਮਤੀ ਹੋਈ ਸੀ ਕਿ ਜੇਕਰ ਕੋਈ ਬਿਲ ਲਾਗੂ ਕੀਤਾ ਜਾਵੇਗਾ ਤਾਂ ਸੰਬੰਧਤ ਧਿਰਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ ਪਰ ਨਹੀਂ ਕੀਤੀ ਪ੍ਰੰਤੂ ਬਿਜਲੀ ਬਿੱਲ 20 25 ਲਾਗੂ ਕਰਨ ਵਾਸਤੇ ਕੇਂਦਰ ਸਰਕਾਰ ਨੇ ਸਟੇਟ ਸਰਕਾਰਾਂ ਨੂੰ 30 ਨਵੰਬਰ ਤੱਕ ਦਾ ਸਮਾਂ ਦਿੱਤਾ ਤੇ ਸੁਝा ਦੇਣ ਵਾਸਤੇ ਆਖਿਆ ਐਸਕੇਐਮ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ 30 ਨਵੰਬਰ ਤੋਂ ਪਹਿਲਾਂ ਪਹਿਲਾਂ ਆਪਣੀ ਸਥਿਤੀ ਸਪਸ਼ਟ ਕਰੇ ਨਹੀਂ ਤਾਂ 28 ਨਵੰਬਰ ਨੂੰ ਲੁਧਿਆਣਾ ਵਿਖੇ ਐਸਕੇਐਮ ਮੀਟਿੰਗ ਕਰਕੇ ਅੰਦੋਲਨ ਦੀ ਰੂਪਰੇਖਾ ਤਿਆਰ ਕਰੇਗਾ
ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆ ਕਰਕੇ ਪਿਛਲੇ ਸਾਲ ਦੀ ਪੇਮੈਂਟ ਵੀ 93 ਕਰੋੜ ਰੁਪਏ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਸਰਕਾਰ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ 500 ਰੁਪਏ ਐਲਾਨ ਕਰੇ ਖੰਡ ਮਿੱਲਾਂ ਚਲਾਉਣ ਦੀ ਤਰੀਕ ਤੁਰੰਤ ਐਲਾਨ ਕਰੇ ਬੂਟਾ ਸਿੰਘ ਬੁਰਜਗਿਲ ਨੇ ਕਿਹਾ ਕਿ 21 ਨਵੰਬਰ ਜਲੰਧਰ ਵਿਖੇ ਜੋ ਗੰਨਾ ਬੈਲਟ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਸੰਯੁਕਤ ਕਿਸਾਨ ਮੋਰਚਾ ਉਸ ਦਾ ਸਮਰਥਨ ਕਰਦਾ ਹੈ ਜੰਗਵੀਰ ਸਿੰਘ ਚੌਹਾਨ ਨੇ ਆਖਿਆ ਕਿ ਪਿਛਲੇ ਸਾਲ ਸਰਕਾਰ ਵੱਲੋਂ 6 ਨਵੰਬਰ 2024 ਨੂੰ ਖੰਡ ਮਿੱਲਾਂ ਚਲਾਉਣ ਵਾਸੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਇਸ ਸਾਲ ਅੱਜ 17 ਨਵੰਬਰ ਹੋਣ ਦੇ ਬਾਵਜੂਦ ਵੀ ਸਰਕਾਰ ਚੁੱਪ ਕਰਕੇ ਬੈਠੀ ਹੈ ਕਿਸਾਨਾਂ ਨੂੰ ਇੱਕ ਕਾਊਂਟਰ ਤੇ ਪੇਮੈਂਟ ਯਕੀਨੀ ਬਣਾਈ ਜਾਵੇ 27 ਕਰੋੜ ਰੁਪਆ ਫਗਵਾੜਾ ਮਿਲ ਦਾ 2022 ਦਾ ਸਰਕਾਰ ਤੁਰੰਤ ਦੇਵੇ,
ਪੰਜਾਬ ਯੂਨੀਵਰਸਿਟੀ ਦੇ ਆਗੂਆਂ ਦਾ ਵਫਦ ਐਸਕੇਐਮ ਨੂੰ ਮਿਲਿਆ ਤੇ ਗੱਲਬਾਤ ਕੀਤੀ ਐਸਕੇਐਮ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਤੇ ਹੋਰ ਮਾਹਰਾਂ ਦੇ ਨਾਲ ਮੀਟਿੰਗ ਕਰਨ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਿਸ ਵਿੱਚ ਰਮਿੰਦਰ ਸਿੰਘ ਪਟਿਆਲਾ ,ਬਲਵੀਰ ਸਿੰਘ ਰਾਜੇਵਾਲ ,ਰਵਨੀਤ ਸਿੰਘ ਬਰਾੜ ਸ਼ਾਮਿਲ ਹਨ ਅਤੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਐਸਕੇਐਮ ਵੱਲੋਂ ਸਮਰਥਨ ਕੀਤਾ ਜਾਵੇਗਾ ।
ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਹੜਾਂ ਦੀ ਮਾਰ ਹੇਠ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਤੱਕ 20 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਸਰਕਾਰ ਇਸ ਪਾਬੰਦੀ ਤੇ ਖੁੱਲ ਲਾਵੇ ਤੇ ਸਾਰੇ ਕਿਸਾਨਾਂ ਨੂੰ ਸੱਤਰ ਹਜ਼ਾਰ ਰੁਪਏ ਦੇ ਹਿਸਾਬ ਦੇ ਨਾਲ ਮੁਆਵਜ਼ਾ ਦੇਵੇ ਝੋਨੇ ਦੀ ਵਰਾਇਟੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਪੀਆਰ 128 ਪੀਆਰ 131 ਜੋ ਕਿ ਮੱਧਰਾ ਤੇ ਹਲਦੀ ਰੋਗ ਦੀ ਰੋਗ ਦਾ ਸ਼ਿਕਾਰ ਹੋ ਗਈ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਬੋਨਸ ਨਹੀਂ ਦਿੱਤਾ ਸਰਕਾਰ 30 ਹਜਾਰ ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰੇ ।ਮੌਸਮ ਦੀ ਮਾਰ ਹੇਠ ਪੂਰੇ ਪੰਜਾਬ ਵਿੱਚ ਝੋਨੇ ਦਾ ਝਾੜ 10 ਤੋਂ 12 ਕੁਇੰਟਲ ਘੱਟ ਨਿਕਲਿਆ ਪੰਜਾਬ ਸਰਕਾਰ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਨੂੰ ਬੋਨਸ ਦੇਵੇ ।
ਕਿਸਾਨ ਅੰਦੋਲਨ ਵੇਲੇ ਜਿੰਨੇ ਵੀ ਕਿਸਾਨਾਂ ਤੇ ਪਰਚੇ ਦਰਜ ਹੋਏ ਆ ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਉਹਨਾਂ ਨੂੰ ਕੈਂਸਲ ਕਰੇ । ਇਸ ਮੌਕੇ
ਬਲਵੀਰ ਸਿੰਘ ਰਾਜੇਵਾਲ ,ਰੁਲਦੂ ਸਿੰਘ ਮਾਨਸਾ ਜੋਗਿੰਦਰ ਸਿੰਘ ਉਗਰਾਹਾ ,ਰਮਿੰਦਰ ਸਿੰਘ ਪਟਿਆਲਾ ,ਬਲਵਿੰਦਰ ਸਿੰਘ ਮੱਲੀ ਨੰਗਲ, ਪਰਮਿੰਦਰ ਸਿੰਘ ਪਾਲਮਾਜਰਾ ,ਰਵਨੀਤ ਸਿੰਘ ਬਰਾੜ ,ਡਾਕਟਰ ਸਤਨਾਮ ਸਿੰਘ ਅਜਨਾਲਾ ,ਪ੍ਰਦੀਪ ਸਿੰਘ ,ਬਲਕਰਨ ਸਿੰਘ ਬਰਾੜ ,ਗੁਰਮੀਤ ਸਿੰਘ ਮਹਿਮਾ ,ਬਲਵਿੰਦਰ ਸਿੰਘ ਰਾਜੂ ਔਲਖ ,ਹਰਜਿੰਦਰ ਸਿੰਘ ਟਾਂਡਾ ,ਬੀਰ ਸਿੰਘ ਬੜਵਾ ,ਜਸਵਿੰਦਰ ਸਿੰਘ ਢੇਰ ,ਨਿਰਵੈਲ ਸਿੰਘ ਡਾਲੇਕੇ ,ਜਸਕਾਰਨ ਸਿੰਘ, ਭੁਪਿੰਦਰ ਸਿੰਘ ਔਲਖ ,ਅਵਤਾਰ ਸਿੰਘ ਮਹਿਮਾ ,ਹਰਵਿੰਦਰ ਪਾਲ ਸਿੰਘ ਡੱਲੀ ,ਗੁਰਨਾਮ ਸਿੰਘ ਭੀਖੀ
195
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowNov 17, 2025 15:06:260
Report
SSSanjay Sharma
FollowNov 17, 2025 15:00:110
Report
SSSanjay Sharma
FollowNov 17, 2025 14:49:1883
Report
HBHemang Barua
FollowNov 17, 2025 14:48:4982
Report
SSSanjay Sharma
FollowNov 17, 2025 14:45:3588
Report
SSSanjay Sharma
FollowNov 17, 2025 14:37:3684
Report
KSKamaldeep Singh
FollowNov 17, 2025 14:30:3842
Report
VSVARUN SHARMA
FollowNov 17, 2025 14:18:4948
Report
NSNaresh Sethi
FollowNov 17, 2025 14:16:01116
Report
VSVARUN SHARMA
FollowNov 17, 2025 14:03:14112
Report
RBRohit Bansal
FollowNov 17, 2025 14:01:4880
Report
SSSanjay Sharma
FollowNov 17, 2025 13:34:22Noida, Uttar Pradesh:32ND MEETING OF THE NORTHERN ZONAL COUNCIL CONCLUDES; HOME MINISTER AMIT SHAH AND OTHER LEADERS LEAVE AFTER ATTENDING THE MEETING.
217
Report
MSManish Sharma
FollowNov 17, 2025 13:21:51146
Report
KSKamaldeep Singh
FollowNov 17, 2025 13:21:2269
Report
VKVipan Kumar
FollowNov 17, 2025 13:21:14150
Report