Back
SC कमीशन ने दलित युवक की लाश घर में रखने पर सख्त आदेश दिए
RBRohit Bansal
Nov 18, 2025 14:21:15
Chandigarh, Chandigarh
*ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ஸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ*
*ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ*
*ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨੀ ਰਕਮ ਬਾਰੇ ਡੀ.ਸੀ. ਜਲੰਧਰ ਤੋਂ ਵਿਸਥਾਰ ਰਿਪੋਰਟ ਮੰਗੀ*
*25 ਕਰੋੜ ਖਰਚੇ ਜਾਣ ਦੀ ਸਥਿਤੀ ਸਮੇਤ ਐਕਸ਼ਨ ਪਲਾਨ – ਏ.ਡੀ.ਸੀ. ਨੂੰ 26 ਨਵੰਬਰ ਨੂੰ ਨਿੱਜੀ ਪੇਸ਼ੀ ਦੇ ਹੁਕਮ*
ਚੰਡੀਗੜ੍ਹ, 18 ਨਵੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨMurda ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ。
ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਜੁੜੇ ਕਿਸੇ ਵੀ ਭੇਦਭਾਵ, ਲਾਪਰਵਾਹੀ ਜਾਂ ਅਣਮਨੁੱਖੀ ਵਰਤਾਰੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਧਿਆਨ ਹਰੇਕ ਘਟਨਾ ਦੀ ਗੰਭੀਰ ਜਾਂਚ, ਤੁਰੰਤ ਕਾਰਵਾਈ ਅਤੇ ਪੀੜਤ ਪੱਖ ਨੂੰ ਨਿਆਂ ਮੁਹੱਈਆ ਕਰਵਾਉਣ ‘ਤੇ ਹੈ। ਇਸ ਲਈ, ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਮਿਆਦ ਅੰਦਰ ਪੂਰੇ ਤੱਥਾਂ ਸਮੇਤ ਜ਼ਿੰਮੇਵਾਰੀ ਨਾਲ ਰਿਪੋਰਟ ਪੇਸ਼ ਕਰਨ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ。
ਚੇਅਰਮੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਡੀ.ਐਮ ਅਤੇ ਸਿਵਲ ਸਰਜਨ ਰੂਪਨਗਰ ਵੱਲੋਂ 19 ਨਵੰਬਰ ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਅੱਗੇ ਹਾਜ਼ਰ ਹੋ ਕੇ ਮੁਕੰਮਲ ਕਾਰਵਾਈ ਰਿਪੋਰਟ ਪੇਸ਼ ਕਰਨੀ ਲਾਜ਼ਮੀ ਕੀਤੀ ਗਈ ਹੈ。
ਇਸ ਤੋਂ ਇਲਾਵਾ, ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨ ਕੀਤੀ 25 ਕਰੋੜ ਰੁਪਏ ਦੀ ਰਕਮ ਸਬੰਧੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਿਤ ਰਿਪੋਰਟ ਮੰਗੀ ਹੈ।
ਇਸ ਸਬੰਧ ਵਿਚ ਡਿਪਟੀ ਕਮਿਸ਼ਨਰ, ਜਲੰਧਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੇਂਦਰ ਨਾਲ ਜੁੜੇ ਸਾਰੇ ਰਿਕਾਰਡ ਅਤੇ ਐਕਸ਼ਨ ਪਲਾਨ ਸਮੇਤ ਸਬੰਧਤ ਏ.ਡੀ.ਸੀ. ਰਾਹੀਂ 26 nailed ਨਵੰਬਰ, ਸਵੇਰੇ 11.30 ਵਜੇ ਤੱਕ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਕੀਤਾ ਜਾਵੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowMar 14, 2026 14:03:42Noida, Uttar Pradesh:DELHI: AMAR SINGH (CONGRESS): HOME MINISTER AMIT SHAH'S STATEMENT/ DRUGS ISSUE IN PUNJAB/ PM NARENDRA MODI’S STATEMENT/ PUNJAB LEGISLATIVE ASSEMBLY ELECTION 2027/AAP
146
Report
ASAnmol Singh Warring
FollowMar 14, 2026 13:52:20152
Report
VBVIJAY BHARDWAJ
FollowMar 14, 2026 13:51:45218
Report
MSManish Sharma
FollowMar 14, 2026 13:51:27174
Report
NSNaresh Sethi
FollowMar 14, 2026 13:32:19172
Report
SSSanjay Sharma
FollowMar 14, 2026 13:30:18Noida, Uttar Pradesh:SHIMLA (HIMACHAL PRADESH): HARYANA CONGRESS MLAs RETURN TO HOTEL IN KUFRI POST LUNCH AT CHAIL
116
Report
SSSanjay Sharma
FollowMar 14, 2026 13:20:12159
Report
DSDEVINDER SHARMA
FollowMar 14, 2026 13:16:26203
Report
SSSanjay Sharma
FollowMar 14, 2026 13:01:48179
Report
MJManoj Joshi
FollowMar 14, 2026 12:49:28109
Report
VKVipan Kumar
FollowMar 14, 2026 12:49:20151
Report
MJManoj Joshi
FollowMar 14, 2026 12:36:54189
Report
RBRohit Bansal
FollowMar 14, 2026 12:36:44159
Report
SSSanjay Sharma
FollowMar 14, 2026 12:34:46111
Report
MSManish Shanker
FollowMar 14, 2026 12:30:28Sahibzada Ajit Singh Nagar, Punjab:ਸਰਪੰਚ ਹਰਵਿੰਦਰ ਹੈਪੀ ਕਤਲ ਮਾਮਲੇ'ਚ ਮੁੱਖ ਦੋਸ਼ੀ ਮਨਪ੍ਰੀਤ ਬੱਬਲੂ ਨੂੰ ਲਦਾਖ ਪੁਲਿਸ ਵੱਲੋਂ ਲਦਾਖ ਵਿੱਚ ਗ੍ਰਿਫਤਾਰ ਕਰਨ ਉਪਰੰਤ ਸੀਆਈਏ ਮੋਗਾ ਹਵਾਲੇ ਕੀਤਾ। ਜਾਣਕਾਰੀ ਮੁਤਾਬਕ ਲੱਦਾਖ ਵਿੱਚ ਬਬਲੂ ਲੁੱਕਿਆ ਹੋਇਆ ਸੀ। ਅੱਜ ਸਵੇਰੇ ਪੁਲਿਸ ਲੇਹ ਤੋਂ ਹਵਾਈ ਜ਼ਹਾਜ ਜ਼ਰੀਏ ਮੋਹਾਲੀ ਲੈਕੇ ਆਈ ਹੈ। ਅੱਜ ਕਿਸੇ ਵੇਲੇ ਵੀ ਮਨਪ੍ਰੀਤ ਬੱਬਲੂ ਦੀ ਗ੍ਰਿਫਤਾਰੀ ਪਾ ਕੇ ਅਦਾਲਤ ਵਿੱਚ ਪੇਸ਼ ਕਰੇਗੀ ਹੈ。
284
Report