Back
SC कमीशन ने पटियाला के एसपी-डीएसपी से कार्रवाई न करने पर नाराज़गी जताई
RBRohit Bansal
Jan 07, 2026 14:48:21
Chandigarh, Chandigarh
ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ
ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ
ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸardar ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ
ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦਾ ਵ ਉਮਰ 70 ਸਾਲ ਵਾਸੀ ਪਿੰਡ ਬਲਬੇੜਾ ਜਿਲ੍ਹਾ ਅਤੇ ਤਹਿਸੀਲ ਪਟਿਆਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਦਿਤੀ ਹੈ ਕਿ ਉਸ ਦਾ ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ ਮਿਤੀ 13-12-2025 ਨੂੰ ਉਹ ਕੰਮ ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ ਫੋਨ ਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਮੋਰਚੂਰੀ ਵਿੱਚ ਰਖਵਾ ਦਿੱਤੀ ਸੀ। ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸੰਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ ਦੇਖਿਆ ਤਾਂ ਉਹ ਅੱਗ ਨਾਲ ਬੁਰੀ ਤਰ੍ਹਾਂ ਝੁਲਸੀ ਹੋਈ ਸੀ।
ਇਸ ਮਾਮਲੇ ਵਿਚ ਕਮਿਸ਼ਨ ਵਲੋਂ ਪਟਿਆਲਾ ਪੁਲਿਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਪ੍ਰੰਤੂ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਸਬੰਧੀ ਕਾਰਵਾਈ ਕਰਦਿਆਂ ਡੀ.ਐਸ.ਪੀ ਸਿਟੀ 1 ਪਟਿਆਲਾ ਸਤਿਨਾਮ ਸਿੰਘ ਨੂੰ ਮਿਤੀ 14 ਜਨਵਰੀ 2026 ਨੂੰ ਤਲਬ ਕੀਤਾ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਧਾਮੋ ਮਾਜਰਾ ਪਟਿਆਲਾ ਵਲੋਂ ਥਾਣੇਦਾਰ ਬਲਜੀਤ ਸਿੰਘ ਖਿਲਾਫ ਪੁਲਿਸ ਕੋਲ ਦਰਜ਼ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਅਮਲ ਵਿੱਚ ਨਾ ਲਿਆਉਣ ਦੇ ਮਾਮਲੇ ਵਿਚ ਪਟਿਆਲਾ ਜ਼ਿਲ੍ਹੇ ਦੇ ਪੰਜਾਬ ਬਿਊਰੋ ਆਫ਼ ਇਨਵੈਸਟਿਗੇਸ਼ਨ ਦੇ ਐਸ.ਪੀ. ਸਵਰਨਜੀਤ ਕੌਰ ਨੂੰ 14 ਜਨਵਰੀ 2026 ਨੂੰ ਤਲਬ ਕੀਤਾ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowJan 08, 2026 16:31:500
Report
KSKapil sharma
FollowJan 08, 2026 15:47:14Noida, Uttar Pradesh:आतिशी मार्लेना के खिलाफ दिल्ली सिक्ख गुरुद्वारा कमेटी ने पार्लियामेंट स्ट्रीट मार्ग में शिकायत की। विधानसभा में गुरु तेग बहादुर को लेकर की गई टिप्पणी के लिए हुई शिकायत
0
Report
ADAnkush Dhobal
FollowJan 08, 2026 14:31:05Shimla, Himachal Pradesh:जिला कांगड़ा के परागपुर में मनाया जाएगा हिमाचल पूर्ण राज्यत्व दिवस का राज्यस्तरीय समारोह मुख्यमंत्री सुखविंदर सिंह सुक्खू होंगे मुख्यतिथि
0
Report
RBRohit Bansal
FollowJan 08, 2026 13:57:240
Report
MTManish Thakur
FollowJan 08, 2026 13:47:520
Report
KSKapil sharma
FollowJan 08, 2026 13:01:590
Report
KSKapil sharma
FollowJan 08, 2026 12:38:170
Report
MJManoj Joshi
FollowJan 08, 2026 12:07:320
Report
BSBHARAT SHARMA
FollowJan 08, 2026 12:06:590
Report
KSKamaldeep Singh
FollowJan 08, 2026 10:55:200
Report
VSVARUN SHARMA
FollowJan 08, 2026 10:05:390
Report
MJManoj Joshi
FollowJan 08, 2026 09:15:120
Report
ADAnkush Dhobal
FollowJan 08, 2026 08:37:080
Report
MJManoj Joshi
FollowJan 08, 2026 08:16:540
Report
AAAsrar Ahmad
FollowJan 08, 2026 08:13:220
Report