Become a News Creator

Your local stories, Your voice

Follow us on
Download App fromplay-storeapp-store
Advertisement
Back
Chandigarh160022
तरन तारन सीट पर चुनाव आचार लागू, पुलिस ने 57 करोड़ से अधिक की जब्ती की
RBRohit Bansal
Nov 04, 2025 08:12:42
Chandigarh, Chandigarh
ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 57 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਜ਼ਬਤੀ ਕੀਤੀ ਹੈ। ਤਫਸੀਲ ਅਨੁਸਾਰ ਹਲਕਾ ਤਰਨ ਤਾਰਨ ਵਿੱਚ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ 3 ਨਵੰਬਰ ਤੱਕ ਪੰਜਾਬ ਪੁਲਿਸ ਵੱਲੋਂ 32 ਲੱਖ 89 ਹਜ਼ਾਰ 160 ਰੁਪਏ ਦੀ ਕੀਮਤ ਵਾਲੀ 51 ਹਜ਼ਾਰ 429.50 ਲੀਟਰ ਸ਼ਰਾਬ, 56 ਕਰੋੜ 67 ਲੱਖ 10 ਹਜ਼ਾਰ 500 ਰੁਪਏ ਦੀ ਕੀਮਤ ਵਾਲੇ 21 ਹਜ਼ਾਰ 811.10 ਗ੍ਰਾਮ ਨਸ਼ੀਲੇ ਪਦਾਰਥ, 9 ਲਾਖ 73 ਹਜ਼ਾਰ 480 ਰੁਪਏ ਦੀ ਨਕਦੀ ਅਤੇ 37 ਲੱਖ 85 ਹਜ਼ਾਰ 700 ਰੁਪਏ ਦੀ ਕੀਮਤ ਵਾਲੇ ਹੋਰ ਸਮਾਨ ਦੀ ਜ਼ਬਤੀ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਹਲਕਾ ਤਰਨ ਤਾਰਨ ਵਿੱਚ 24 ਘੰਟੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਹਨ ਤਾਂ ਜੋ ਗੈਰ-ਕਾਨੂੰਨੀ ਤਸਕਰੀ ਨੂੰ ਨੱਥ ਪਾਈ ਜਾ ਸਕੇ। ਉ hunn ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਾਮਾਨ (ਫ੍ਰੀ ਬੀਜ਼) ਵੰਡਣ ਵਾਲਿਆਂ ਖਿਲਾਫ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਗਿਆ ਹੈ। ਹਲਕੇ ਵਿੱਚ ਕੁੱਲ ਵੋਟਰਾਂ ਅਤੇ ਪੋਲਿੰਗ ਬੂਥਾਂ ਦੀ ਗਿਣਤੀ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਉਨ੍ਹਾਂ ਅੱਗੇ ਦੱਸਿਆ ਕਿ 114 ਪੋਲਿੰਗ ਸਟੇਸ਼ਨ ਸਥਾਨਾਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਹੈ。
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
BSBHARAT SHARMA
Nov 04, 2025 13:07:46
Ludhiana, Punjab:ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਅੰਮ੍ਰਿਤਸਰ 4 ਨਵੰਬਰ 2025— ਵਧੀਕ ਜਿਲ੍ਹਾ ਮੈਜਿਸਟਰੇਟ, ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਤਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐੱਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਮਾਗਮਾਂ ਅਤੇ ਮਰਿਆਦਾ ਪ੍ਰਤੀ ਭਾਵਨਾਂ ਨੂੰ ਮੁੱਖ ਰੱਖਦੇ ਹੋਏ 4 ਨਵੰਬਰ 2025 ਅਤੇ 5 ਨਵੰਬਰ 2025 ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬਰ, ਅੰਮ੍ਰਿਤਸਰ ਅਤੇ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਆਲੇ ਦੁਆਲ੍ਹੇ ਪੈਂਦੇ 500 ਮੀਟਰ ਦੇ ਘੇਰੇ ਵਿੱਚ ਆਉਣ-ਜਾਣ ਵਾਲੇ ਚੌਕ-ਰਸਤਿਆਂ, ਥਾਣਾ ਬੀ-ਡਵੀਜ਼ਨ, ਕਹੀਆਂ ਵਾਲਾ ਬਾਜਾਰ, ਚੌਕ ਮਹਾਂ ਸਿੰਘ, ਹਾਲ ਬਾਜ਼ਾਰ, ਮੱਛੀ ਮੰਡੀ ਬਾਜ਼ਾਰ, ਖਜਾਨਾ ਗੇਟ ਅਤੇ ਨਗਰ ਕੀਰਤਨ ਦੇ ਰਸਤੇ ਵਿੱਚ ਨਗਰ ਕੀਰਤਨ ਦੇ ਸਮੇਂ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਦੀ ਵਰਤੋਂ ਅਤੇ ਵਿਕਰੀ ਤੇ ਪਾਬੰਦੀ ਲਗਾਈ ਜਾਂਦੀ ਹੈ। ਦੱਸਣਯੋਗ ਹੈ ਕਿ 4 ਨਵੰਬਰ 2025 ਅਤੇ 5 ਨਵੰਬਰ 2025 ਨੂੰ ਵਿਸ਼ਾਨ ਨਗਰ ਕੀਰਤਨ ਕੱਢੇ ਜਾਣਗੇ। ਇਸ ਸਬੰਧੀ ਵੱਖ ਵੱਖ ਜਥੇਬੰਦੀਆਂ ਵਲੋਂ 4 ਨਵੰਬਰ 2025 ਅਤੇ 5 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਅਤੇ ਨਗਰ ਕੀਰਤਨ ਨਾਲ ਜੁੜੀਆਂ ਸਿੱਖ ਸੰਗਤਾਂ ਦੀ ਭਾਵਨਾਂਵਾਂ ਨੂੰ ਮੁੱਖ ਰੱਖਦੇ ਹੋਏ ਨਗਰ ਕੀਰਤਨ ਦੇ ਰਸਤੇ ਵਿੱਚ ਸ਼ਰਾਬ ਅਤੇ ਪਾਨ, ਬੀੜੀਆਂ, ਮੀਟ-ਮੱਛੀ, ਆਂਡੇ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਵਧੀਕ ਜਿਲ੍ਹਾ ਮੈਜਿਸਟਰੇਟ ਨੇ ਇਹ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ。
0
comment0
Report
RBRohit Bansal
Nov 04, 2025 12:48:04
0
comment0
Report
KKKIRTIPAL KUMAR
Nov 04, 2025 12:22:07
Sangrur, Punjab:ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ - ਤੁਰੰਤ ਬੁਝਾਈ ਅੱਗ, ਬਣਦੀ ਕਾਰਵਾਈ ਕਰਨ ਦੀ ਹਦਾਇਤ - ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ - ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ - ਐੱਸ ਐੱਸ ਪੀ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਵਾਉਣ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ ਭੁਗਤਾਨੀ ਨਹੀਂ, ਸੂਰ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਵਰਤਿਆ ਜਾ ਰਿਹਾ ਹੈ। ਇਸ ਨੂੰ ਮੌਕੇ ਉੱਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਾਦਸੇ ਨਾਲ ਸੰਬੰਧਿਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਦਿਸ਼ਾ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਨੇ ਖੇਤਾਂ ਵਿੱਚ ਪਰਾਲੀ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਦੌਰੇ ਦੂਜੇ ਦਿਨ ਵੀ ਜਾਰੀ ਰੱਖੇ। ਕਾਰਵਾਈ ਨੂੰ ਜ਼ਮੀਣੀ ਲੈ ਸਕਦੇ ਹੋਏ ਸੁਪਰੀਮ ਕੋਰਟ ਅਤੇ ਵਾਤਾਵਰਣ ਪਲੀਤ ਹੋਣ ਤੋਂ ਰੋਕਣ ਵਾਲੀਆਂ ਕੇਂਦਰੀ ਏਜੰسیਆਂ ਦੀ ਨਜ਼ਰ ਵਿੱਚ ਰੱਖਿਆ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਖੇਤ ਵਿੱਚ ਅੱਗ ਲਗਾਉਣ ਵਾਲੇ ਕਿਸਾਨ ਨੂੰ ਜੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸੀਨੀਅਰ ਅਧਿਕਾਰੀਆਂ ਨੂੰ ਭੁਗਤਣੀ ਕੁੱਲ ਨਤੀਜੇ ਦਿਵਾਏ ਜਾਣਗੇ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਸਾਫ਼ kaha ਕਿ ਕਿਸੇ ਵੀ ਹੇਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਵੇਗੀ ਅਤੇ ਨਿਯਮ-ਕ਼ਾਉਂਦੇ ਕਰਵਾਈ ਗ੍ਰਹਿ ਕਰੀ ਜਾਵੇਗੀ।
0
comment0
Report
SSSanjay Sharma
Nov 04, 2025 12:21:40
Noida, Uttar Pradesh:ਤਰਨ ਤਾਰਨ ਜ਼ਿਮਨੀ ਚੋਣ: ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ: ਸਿਬਿਨ ਸੀ 11 ਨਵੰਬਰ ਨੂੰ ਹਲਕੇ ਦੇ ਕੁੱਲ 1,92,838 ਵੋਟਰ 222 ਪੋਲਿੰਗ ਸਟੇਸ਼ਨਾਂ 'ਤੇ ਪਾਉਣਗੇ ਵੋਟਾਂ ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 57 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਜ਼ਬਤੀ ਕੀਤੀ ਹੈ। ਤਫਸੀਲ ਅਨੁਸਾਰ ਹਲਕਾ ਤਰਨ ਤਾਰਨ ਵਿੱਚ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ 3 ਨਵੰਬਰ ਤੱਕ ਪੰਜਾਬ ਪੁਲਿਸ ਵੱਲੋਂ 32 ਲੱਖ 89 ਹਜ਼ਾਰ 160 ਰੁਪਏ ਦੀ ਕੀਮਤ ਵਾਲੀ 51 ਹਜ਼ਾਰ 429.50 ਲੀਟਰ ਸ਼ਰਾਬ, 56 ਕਰੋੜ 67 ਲੱਖ 10 ਹਜ਼ਾਰ 500 ਰੁਪਏ ਦੀ ਕੀਮਤ ਵਾਲੇ 21 ਹਜ਼ਾਰ 811.10 ਗ੍ਰਾਮ ਨਸ਼ੀਲੇ ਪਦਾਰਥ, 9 ਲੱਖ 73 ਹਜ਼ਾਰ 480 ਰੁਪਏ ਦੀ ਨਕਦੀ ਅਤੇ 37 ਲੱਖ 85 ਹਜ਼ਾਰ 700 ਰੁਪਏ ਦੀ ਕੀਮਤ ਵਾਲੇ ਹੋਰ ਸਮਾਨ ਦੀ ਜ਼ਬਤੀ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਹਲਕਾ ਤਰਨ ਤਾਰਨ ਵਿੱਚ 24 ਘੰਟੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਹਨ ਤਾਂ ਜੋ ਗੈਰ-ਕਾਨੂੰਨੀ ਤਸਕਰੀ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਾਮਾਨ (ਫ੍ਰੀ ਬੀਜ਼) ਵੰਡਣ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਗਿਆ ਹੈ਼। ਹਲਕੇ ਵਿੱਚ ਕੁੱਲ ਵੋਟਰਾਂ ਅਤੇ ਪੋਲਿੰਗ ਬੂਥਾਂ ਦੀ ਗਿਣਤੀ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ामਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਉੱਪਰ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਉਨ੍ਹਾਂ ਅੱਗੇ ਦੱਸਿਆ ਕਿ 114 ਪੋਲਿੰਗ ਸਟੇਸ਼ਨ ਸਥਾਨਾਂ ''ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਹੈ。
0
comment0
Report
MJManoj Joshi
Nov 04, 2025 12:08:25
Chandigarh, Chandigarh:राजस्थान के सब्ज़ी बेचने वाले की 11 करोड़ की लॉटरी लगी…. पंजाब स्टेट दीपावली बंपर की C सीरिज़ की लॉटरी का 11 करोड़ रुपये का इनाम राजस्थान के जयपुर निवासी अमित सेहरा मीणा का निकला। बह सब्ज़ी बेचने का काम कर रहा। आज रहा पंजाब लॉटरी के दफ़्तर में कागज़ी की कार्रवाई करने के लिए पहुँचा था। उसने एक और टिकट ख़रीदा था जिसमें उसे एक हज़ार रुपया का इनाम लगा है । -उसने बताया कि वह पंजाब के बठिंडा में अपने दोस्त मुकेश के पास आया था इस दौरान मुकेश ने उसे कहा कि वह पंजाब स्टेट दिवाली बंपर लॉटरी का टिकट ख़रीदे उसके पास लॉटरी का टिकट ख़रीदने के लिए पैसा भी रहे थे दोस्त ने पैसे दिए कहा दो पूजा पाठ करता है वाला जी का भगत है तेरी लॉटरी लगेगी। -उसने कहा कि उसके माता पिता नहीं है वह बचपन से एक बहुत ग़रीब है अपने बच्चों को पेट सब्ज़ी बेचकर पालता हैं भले ही लॉटरी लग गई है लेकिन सब्ज़ी बेचने का काम नहीं छोड़ूंगा। -11करोड की लॉटरी के उसे क़रीब 7 करोड़ 30 लाख रुपये मिलेंगे । उसने बताया कि अपने दोस्त को कुछ नहीं होगा लेकिन उसकी दो लड़कियाँ हैं उनकी शादी के लिए 50-50 लाख से रुपए ज़रूर दूँगा । -अपनी पत्नी के घर की इच्छा को पूरी करूँगा और छोटे बच्चों को पढ़ाई करवाकर एक को IAS और दूसरे को IPS ऑफ़िसर बनाऊंगा। उसने कहा कि भगवान की पूजा का उसे फल मिला है । -पत्नी ने बताया कि जब उन्हें लॉटरी लगने का पता चला तो वह बहुत ख़ुश हुए एक वार तो विश्वास नहीं हुआ लगा कोई मज़ाक कर रहा है लेकिन अब जब बठिंडा से लॉटरी बेचने वाला उनके घर पहुँच गया तो विश्वास हुआ।
0
comment0
Report
DVDEVENDER VERMA
Nov 04, 2025 11:44:11
Nahan, Himachal Pradesh:लोकेशन: नाहन अंतरराष्ट्रीय मेले में बहुभाषी कवि सम्मेलन का आयोजन। भाषा विभाग ने बहुभाषी कवि सम्मेलन आयोजित किया। साहित्यिक गतिविधियों को बढ़ावा देना आयोजन का मकसद। कवि सम्मेलन में 25 कवियों ने हिस्सा। अंतरराष्ट्रीय मेले के दौरान आज 5वें दिन भाषा एवं संस्कृति विभाग द्वारा रेणु मंच पर बहुभाषी कवि सम्मेलन का आयोजन किया गया। जिमसें बड़ी संख्या में कवियों ने हिस्सा। अंतरराष्ट्रीय मेले के दौरान ऐतिहासिक रेणु मंच पर हर साल भाषा एवं संस्कृति विभाग व रेणुका जी विकास बोर्ड के संयुक्त तत्वाधान में कवि सम्मेलन का आयोजन किया जाता है जिसका मुख्य उद्देश्य साहित्यिक गतिविधियों को बढ़ावा देना है । मीडिया से बात करते हुए कवि सम्मेलन में पहुंचे कवियों और साहित्यकारों ने बताया कि भाषा एवं संस्कृति विभाग का यह सराहनीय प्रयास है और हर वर्ष अन्तर्राष्ट्रीय स्तर के मेले में उन्हें इस सम्मेलन के लिए आमंत्रित किया जाता है जिससे उन्हें अपनी रचनाएं पेश करने का अच्छा अवसर मिलता है। उन्होंने यह भी कहा कि कवि सम्मेलन के समय मे बदलाव किया जाना मौजूदा समय मे सुबह 10 बजे कवि सम्मेलन होता है जिसे दोपहर बाद आयोजिय करने की माँग की जा रही है ताकि अन्तरराष्ट्रीय मेले में आने वाले अधिक से अधिक लोग कवि सम्मेलन को सुनने पहुँच सके।
0
comment0
Report
Advertisement
Back to top