Back
ਧूरी में मुख्यमंत्री सहायता केंद्र पर महिला उद्यमिता दिवस मनाया, महिलाओं को सम्मान
RBRohit Bansal
Nov 19, 2025 11:45:21
Chandigarh, Chandigarh
ਮੁੱਖ ਮੁੱਖਰ ਸਹਾਇਤਾ ਕੇਂਦਰ ਧੂਰੀ ਵਿਖੇ ਮਨਾਇਆ ਮਹਿਲਾ ਉਦਮਤਾ ਦਿਵਸ
-ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ
ਧੂਰੀ, 19 ਨਵੰਬਰ:
ਮਹਿਲਾ ਉਦਮਤਾ ਦਿਵਸ ਮੌਕੇ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਸ੍ਰੀਮਤੀ ਜਸਬੀਰ ਕੌਰ ਸ਼ੇਰਗਿੱਲ, ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ ਤੇ ਹਲਕਾ ਧੂਰੀ ਦੇ ਵੁਮੈਨ ਵਿੰਗ ਦੇ ਕੁਆਰਡੀਨੇਟਰ ਨਵਜੋਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਸ੍ਰੀਮਤੀ ਜਸਬੀਰ ਕੌਰ ਸ਼ੇਰਗਿੱਲ ਨੇ ਸੰਗਰੂਰ ਜ਼ਿਲ੍ਹੇ ਦੀਆਂ ਅਗਾਂਹਵਧੂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਿਲਾਵਾਂ ਹਰੇਕ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ। ਉਹਨਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀਆਂ ਮਹਿਲਾਵਾਂ ਨੇ ਜਿੱਥੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਹਨ, ਉੱਥੇ ਹੀ ਹੋਰਨਾਂ ਨੂੰ ਵੀ ਸੈਲਫ ਹੈਲਪ ਗਰੁੱਪਾਂ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਆਤਮ ਨਿਰਭਰ ਬਣਾਇਆ ਹੈ।
ਸਮਾਗਮ ਦੌਰਾਨ ਵੀਰਪਾਲ ਕੌਰ ਚਹਿਲ ਨੇ ਕਿਹਾ ਕਿ ਮਹਿਲਾ ਉੱਦਮੀ ਸਿਰਫ਼ ਪਰਿਵਾਰਾਂ ਨੂੰ ਨਹੀਂ, ਸਗੋਂ ਸਾਰੇ ਖੇਤਰ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਹਿਲਾਵਾਂ ਨੂੰ ਰੋਜ਼ਗਾਰ, ਹੁਨਰ ਵਿਕਾਸ ਅਤੇ ਉਦਯੋਗ ਸਥਾਪਨਾ ਲਈ ਹਰ ਸੰਭਵ ਮੌਕਾ ਅਤੇ ਸਹੂਲਤ ਮੁਹੱਈਆ ਕਰਵਾ ਰਹੀ ਹੈ।
ਨਵਜੋਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾ ਉਦਮਤਾ ਦਿਵਸ ਮਹਿਲਾਵਾਂ ਦੇ ਹੌਸਲੇ, ਮਿਹਨਤ ਅਤੇ ਪ੍ਰਤੀਬੱਧਤਾ ਨੂੰ ਸਲਾਮ ਕਰਨ ਦਾ ਦਿਨ ਹੈ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਉਦਮਤਾ ਵਿੱਚ ਅੱਗੇ ਵਧਾਉਣ ਲਈ ਪ੍ਰੇਰਿਤ ਕਰਨਾ ਸਮਾਜਕ ਵਿਕਾਸ ਲਈ ਬਹੁਤ ਜ਼ਰੂਰੀ ਹੈ।
ਇਸ ਮੌਕੇ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਉਦਮਤਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਹੌਸਲਾ ਅਫ਼ਜ਼ਾਈ ਕੰਮ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ। ਉਹਨਾਂ ਪੰਜਾਬ ਸਰਕਾਰ ਦੀ ਇਸ ਪਹਿਲੀ ਕਦਮੀ ਦੀ ਸ਼ਲਾਘਾ ਕੀਤੀ।
ਇਸ ਮੌਕੇ ਜਸਪ੍ਰੀਤ ਕੌਰ ਜਵੰਧਾ, ਪਰਮਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਸੰਗਰੂਰ ਜ਼ਿਲ੍ਹੇ ਦੀਆਂ ਮਹਿਲਾਵਾਂ ਮੌਜੂਦ ਸਨ。
140
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RBRohit Bansal
FollowNov 19, 2025 13:03:37Chandigarh, Chandigarh:ਸ੍ਰੀਨਗਰ ਫੇਰੀ ਦੌਰਾਨ ਸ੍ਰੀ ਫਾਰੂਕ ਅਬਦੁੱਲਾ, ਸਾਬਕਾ ਮੁੱਖ ਮੰਤਰੀ, ਜੰਮੂ ਕਸ਼ਮੀਰ ਨਾਲ ਮੁਲਾਕਾਤ ਕਰਕੇ ਸਿਹਤ ਦਾ ਹਾਲ ਜਾਣਿਆ ਅਤੇ ਸੰਨ 1819 ਈਸਵੀ ਵਿੱਚ ਮਹਾਰਾਜਾ ਰਣਜੀਤ ਸਿੰਘ ਅਧੀਨ ਰਹੇ ਕਸ਼ਮੀਰ ਦੀ ਵਰਤਮਾਨ ਰਾਜਨੀਤਕ ਦਸ਼ਾ ਬਾਰੇ ਵਿਚਾਰ ਚਰਚਾ ਕੀਤੀ।
0
Report
RBRohit Bansal
FollowNov 19, 2025 13:02:270
Report
RBRohit Bansal
FollowNov 19, 2025 12:49:0622
Report
ADAnkush Dhobal
FollowNov 19, 2025 12:48:3782
Report
TBTarsem Bhardwaj
FollowNov 19, 2025 12:48:2130
Report
ASARVINDER SINGH
FollowNov 19, 2025 12:47:5134
Report
RBRohit Bansal
FollowNov 19, 2025 12:47:3527
Report
RBRohit Bansal
FollowNov 19, 2025 12:46:3468
Report
RBRohit Bansal
FollowNov 19, 2025 12:46:0717
Report
RBRohit Bansal
FollowNov 19, 2025 12:45:4486
Report
RBRohit Bansal
FollowNov 19, 2025 12:45:3626
Report
KSKamaldeep Singh
FollowNov 19, 2025 12:30:5248
Report
MTManish Thakur
FollowNov 19, 2025 12:30:3173
Report
SSSanjay Sharma
FollowNov 19, 2025 12:17:36Noida, Uttar Pradesh:लाइव फीड में विसुअल और WT है अनमोल बिश्नोउ सफेद रंग की टीशर्ट में दिख रहा है
74
Report
SSSanjay Sharma
FollowNov 19, 2025 12:09:16Noida, Uttar Pradesh:DELHI: FUGITIVE GANGSTER ANMOL BISHNOI, WANTED IN NCP LEADER BABA SIDDIQUE MURDER CASE EXTRADITED FROM US, TO BE BROUGHT TO PATIALA HOUSE COURT/ OUTSIDE VISUALS
51
Report